SOCIAL MEDIA

Newsletter

PARTNER SITES
भाषा चुनें राज्य चुनें

ਐਸਜੀਪੀਸੀ ਚੋਣਾਂ ਦੀ ਮੰਗ ਲਈ ਦਿੱਲੀ ਵਿੱਚ ਰੋਸ ਪ੍ਰਦਰਸ਼ਨ; ਗਿਆਨੀ ਹਰਪ੍ਰੀਤ ਸਿੰਘ ਨੂੰ ਹਿਰਾਸਤ ਵਿੱਚ ਲਿਆ

Akali Dal Punar Surjit Delhi Protest: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਜਲਦ ਕਰਵਾਉਣ ਦੀ ਮੰਗ ਨੂੰ ਲੈ ਕੇ ਅਕਾਲੀ ਦਲ ਪੁਨਰ ਸੁਰਜੀਤ ਨੇ ਦਿੱਲੀ ਵਿੱਚ ਰੋਸ ਪ੍ਰਦਰਸ਼ਨ ਕੀਤਾ।

Written By Ravinder Singh
Published: Nov 20, 2026, 14:16 IST | Updated: Nov 20, 2026, 18:16 IST
Join

Akali Dal Punar Surjit Delhi Protest: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਜਲਦ ਕਰਵਾਉਣ ਦੀ ਮੰਗ ਨੂੰ ਲੈ ਕੇ ਅਕਾਲੀ ਦਲ ਪੁਨਰ ਸੁਰਜੀਤ ਨੇ ਦਿੱਲੀ ਵਿੱਚ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਦਿੱਲੀ ਪੁਲਿਸ ਨੇ ਗਿਆਨੀ ਹਰਪ੍ਰੀਤ ਸਿੰਘ ਨੂੰ ਹਿਰਾਸਤ ਵਿੱਚ ਲੈ ਲਿਆ ਹੈ।

ਜਾਣਕਾਰੀ ਅਨੁਸਾਰ, ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਗੁਰਦੁਆਰਾ ਰਕਾਬ ਗੰਜ ਸਾਹਿਬ ਤੋਂ ਸੰਸਦ ਵੱਲ ਮਾਰਚ ਦਾ ਆਯੋਜਨ ਕਰ ਰਿਹਾ ਸੀ। ਇਸ ਮਾਰਚ ਦੌਰਾਨ ਦਿੱਲੀ ਪੁਲਿਸ ਨੇ ਗਿਆਨੀ ਹਰਪ੍ਰੀਤ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਹਿਰਾਸਤ ਵਿੱਚ ਲੈ ਲਿਆ।

 

ਇਹ ਵੀ ਪੜ੍ਹੋ : Punjabi News Live: ਹਰਜਿੰਦਰ ਸਿੰਘ ਧਾਮੀ ਨੂੰ ਸਰਬਸੰਮਤੀ ਨਾਲ ਐਸਜੀਪੀਸੀ ਦਾ ਮੁੜ ਚੁਣਿਆ ਪ੍ਰਧਾਨ, ਜਾਣੋ ਅੱਜ ਦੀਆਂ ਵੱਡੀਆਂ ਖ਼ਬਰਾਂ

Add Zee News as a Preferred Source
TAGS:

About the Author

ਰਵਿੰਦਰ ਸਿੰਘ ਲੰਬੇ ਸਮੇਂ ਤੋਂ ਖਬਰਾਂ ਦੇ ਖੇਤਰ ਵਿੱਚ ਕੰਮ ਕਰ ਰਹੇ ਹਨ। ਉਨ੍ਹਾਂ ਕੋਲ ਖਬਰਾਂ ਦੇ ਖੇਤਰ ਵਿੱਚ 14 ਸਾਲਾਂ ਤੋਂ ਵੱਧ ਦਾ ਤਜਰਬਾ ਹੈ। ਉਹ ਇਸ ਸਮੇਂ 'ਜ਼ੀ ਪੰਜਾਬ ਹਰਿਆਣਾ ਹਿਮਾਚਲ' (Zee Punjabi) ਵਿੱਚ ਸੀਨੀਅਰ ਸਬ-ਐਡੀਟਰ ਵਜੋਂ ਕੰਮ ਕਰ ਰਹੇ ਹਨ।
Read More

ZEENEWS TRENDING STORIES