'ਆਪ' ਵੱਲੋਂ ਦੀਪਕ ਬਾਲੀ ਜਲੰਧਰ ਛਾਉਣੀ ਲਈ ਹਲਕਾ ਇੰਚਾਰਜ ਨਿਯੁਕਤ
Deepak Bali News: ਆਮ ਆਦਮੀ ਪਾਰਟੀ ਨੇ ਆਪਣੇ ਪੰਜਾਬ ਸੰਗਠਨ ਦੇ ਅੰਦਰ ਨਵੀਆਂ ਨਿਯੁਕਤੀਆਂ ਦਾ ਐਲਾਨ ਕੀਤਾ।
Published: Oct 15, 2026, 02:15 PM IST
| Updated: Oct 15, 2026, 02:17 PM IST
Deepak Bali News: ਆਮ ਆਦਮੀ ਪਾਰਟੀ ਨੇ ਆਪਣੇ ਪੰਜਾਬ ਸੰਗਠਨ ਦੇ ਅੰਦਰ ਨਵੀਆਂ ਨਿਯੁਕਤੀਆਂ ਦਾ ਐਲਾਨ ਕੀਤਾ। ਦੀਪਕ ਬਾਲੀ ਨੂੰ ਜਲੰਧਰ ਛਾਉਣੀ ਲਈ ਹਲਕਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ।