ਖੰਨਾ 'ਚ ਐਸਐਸਪੀ ਡਾ. ਦਰਪਣ ਆਲੂਵਾਲੀਆ ਦੀ ਅਗਵਾਈ ਹੇਠ ਬੱਸ ਸਟੈਂਡ 'ਤੇ CASO ਆਪ੍ਰੇਸ਼ਨ, ਸ਼ੱਕੀ ਯਾਤਰੀਆਂ ਦੇ ਸਮਾਨ ਦੀ ਤਲਾਸ਼ੀ
Khanna CASO operation: ਖੰਨਾ ਵਿੱਚ ਲੋਕਾਂ ਦੀ ਸੁਰੱਖਿਆ ਅਤੇ ਅਪਰਾਧਿਕ ਗਤੀਵਿਧੀਆਂ ਨੂੰ ਰੋਕਣ ਦੇ ਮਕਸਦ ਨਾਲ ਜ਼ਿਲ੍ਹਾ ਪੁਲਿਸ ਵੱਲੋਂ ਜਨਤਕ ਥਾਵਾਂ 'ਤੇ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ।
Published: Nov 24, 2026, 15:58 IST|Updated: Nov 24, 2026, 16:01 IST