• हिन्दीEnglishमराठीবাংলাதமிழ்മലയാളംગુજરાતીతెలుగుಕನ್ನಡଓଡ଼ିଶାZ BharatPHHBusinessWION
  • facebookyoutubetwitterwhatsapp
Zee News Punjabi
  • ਖ਼ਬਰਾਂ
  • ਵੀਡੀਓ
  • ਤਸਵੀਰਾਂ
  • ਲਾਈਵ ਬਲੌਗ
Add Zee Business As A Preferred Source
App
  • Live TV
  • ਪੰਜਾਬ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਚੰਡੀਗੜ੍ਹ
  • ਮਨੋਰੰਜਨ
  • ਜ਼ੀ ਨਿਊਜ਼ ਪੰਜਾਬੀ
  • /ਪੰਜਾਬ
  • /ਕਾਂਗਰਸ ਨੂੰ ਲੱਗਾ ਵੱਡਾ ਝਟਕਾ; ਸਾਬਕਾ ਵਿਧਾਇਕ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ

ਕਾਂਗਰਸ ਨੂੰ ਲੱਗਾ ਵੱਡਾ ਝਟਕਾ; ਸਾਬਕਾ ਵਿਧਾਇਕ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ

Raminder Singh Awla Joins Akali Dal News: ਸੀਨੀਅਰ ਕਾਂਗਰਸੀ ਆਗੂ ਅਤੇ ਜਲਾਲਾਬਾਦ ਤੋਂ ਸਾਬਕਾ ਵਿਧਾਇਕ ਰਮਿੰਦਰ ਸਿੰਘ ਆਵਲਾ ਸ਼੍ਰੋਮਣੀ ਅਕਾਲੀ ਦਲ ਵਿੱਚ ਵਿੱਚ ਸ਼ਾਮਲ ਹੋ ਗਏ ਹਨ।

Written ByRavinder Singh
Published: Oct 25, 2026, 12:55 PM IST|Updated: Oct 25, 2026, 01:07 PM IST
joinshare
ਕਾਂਗਰਸ ਨੂੰ ਲੱਗਾ ਵੱਡਾ ਝਟਕਾ; ਸਾਬਕਾ ਵਿਧਾਇਕ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ

About the Author

Ravinder Singh

Ravinder Singh

ਰਵਿੰਦਰ ਸਿੰਘ ਲੰਬੇ ਸਮੇਂ ਤੋਂ ਖਬਰਾਂ ਦੇ ਖੇਤਰ ਵਿੱਚ ਕੰਮ ਕਰ ਰਹੇ ਹਨ। ਉਨ੍ਹਾਂ ਕੋਲ ਖਬਰਾਂ ਦੇ ਖੇਤਰ ਵਿੱਚ 14 ਸਾਲਾਂ ਤੋਂ ਵੱਧ ਦਾ ਤਜਰਬਾ ਹੈ। ਉਹ ਇਸ ਸਮੇਂ 'ਜ਼ੀ ਪੰਜਾਬ ਹਰਿਆਣਾ ਹਿਮਾਚਲ' (Zee Punjabi) ਵਿੱਚ ਸੀਨੀਅਰ ਸਬ-ਐਡੀਟਰ ਵਜੋਂ ਕੰਮ ਕਰ ਰਹੇ ਹਨ।
Read More

Trending

  • News
  • Photos
  • Videos
ਜਥੇਦਾਰ ਵੱਲੋਂ ਪਰਵਿੰਦਰ ਝੋਟਾ ਨੂੰ ਇਨਸਾਫ਼ ਦਿਵਾਉਣ ਲਈ 28 ਅਕਤੂਬਰ ਨੂੰ ਅਰਦਾਸ ਕਰਨ ਸੰਦੇਸ਼

ਜਥੇਦਾਰ ਵੱਲੋਂ ਪਰਵਿੰਦਰ ਝੋਟਾ ਨੂੰ ਇਨਸਾਫ਼ ਦਿਵਾਉਣ ਲਈ 28 ਅਕਤੂਬਰ ਨੂੰ ਅਰਦਾਸ ਕਰਨ ਸੰਦੇਸ਼

2

ਕਾਂਗਰਸ ਨੂੰ ਲੱਗਾ ਵੱਡਾ ਝਟਕਾ; ਸਾਬਕਾ ਵਿਧਾਇਕ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ

3

"ਮਨ ਕੀ ਬਾਤ" ਪ੍ਰੋਗਰਾਮ ਵਿੱਚ ਪੀਐਮ ਮੋਦੀ ਨੇ ਪੰਜਾਬ ਦੇ ਮਾਲਵਾ ਖੇਤਰ ਵਿੱਚ ਜੈਵਿਕ ਕਪਾਹ ਦੀ ਖੇਤੀ ਕੀਤੀ ਤਾਰੀਫ਼

4

ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਦੀਆਂ ਚਰਚਾਵਾਂ ਦਰਮਿਆਨ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਦਾ ਵੱਡਾ ਬਿਆਨ

5

ਪਿੰਡ ਪੱਕਾ ਵਿੱਚ ਨਸ਼ਿਆਂ ਦੀ ਵਿਕਰੀ ਦੀ ਵਾਇਰਲ ਵੀਡਿਓ ਬਾਅਦ ਪੁਲਿਸ ਨੇ ਲਿਆ ਵੱਡਾ ਐਕਸ਼ਨ

logo
  • contact us
  • privacy policy
  • legal
  • investor info
  • advertise with us
© 1998-2026 Indiadotcom Digital Private Limited, All Rights Reserved.

Raminder Singh Awla Joins Akali Dal News: ਸੀਨੀਅਰ ਕਾਂਗਰਸੀ ਆਗੂ ਅਤੇ ਜਲਾਲਾਬਾਦ ਤੋਂ ਸਾਬਕਾ ਵਿਧਾਇਕ ਰਮਿੰਦਰ ਸਿੰਘ ਆਵਲਾ  ਸ਼੍ਰੋਮਣੀ ਅਕਾਲੀ ਦਲ ਵਿੱਚ ਵਿੱਚ ਸ਼ਾਮਲ ਹੋ ਗਏ ਹਨ। ਸੁਖਬੀਰ ਸਿੰਘ ਬਾਦਲ ਨੇ ਰਮਿੰਦਰ ਆਵਲਾ ਦਾ ਸਵਾਗਤ ਕੀਤਾ। ਸੁਖਬੀਰ ਬਾਦਲ ਨੇ ਲਿਖਿਆ ਕਿ ਜਲਾਲਾਬਾਦ ਨੇ ਮੈਨੂੰ ਤਿੰਨ ਵਾਰ ਸੇਵਾ ਕਰਨ ਦਾ ਮੌਕਾ ਦਿੱਤਾ।

 

It is a pleasure to welcome senior Congress leader and former MLA from Jalalabad, Raminder Singh Awla, into the Shiromani Akali Dal fold. Jalalabad gave me the opportunity to serve it thrice. It is also a constituency which witnessed revolutionary development during the Akali governments. Now with Mr Awla joining the party I am confident he will put in his best to strengthen the @Akali_Dal_ in this constituency as well as the entire border belt to ensure the party’s victory in 2027.

— Sukhbir Singh Badal (@officeofssbadal) October 25, 2026

 

ਇਹ ਵੀ ਪੜ੍ਹੋ: 27 ਅਕਤੂਬਰ ਨੂੰ ਮਨਾਇਆ ਜਾਵੇਗਾ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ, 26 ਅਕਤੂਬਰ ਨੂੰ ਸਜਾਇਆ ਜਾਵੇਗਾ ਵਿਸ਼ਾਲ ਨਗਰ ਕੀਰਤਨ

ਇਹ ਇੱਕ ਅਜਿਹਾ ਹਲਕਾ ਵੀ ਹੈ ਜਿੱਥੇ ਅਕਾਲੀ ਸਰਕਾਰਾਂ ਦੌਰਾਨ ਇਨਕਲਾਬੀ ਵਿਕਾਸ ਹੋਇਆ ਹੈ। ਹੁਣ ਆਵਲਾ ਦੇ ਪਾਰਟੀ ਵਿੱਚ ਸ਼ਾਮਲ ਹੋਣ ਨਾਲ ਮੈਨੂੰ ਵਿਸ਼ਵਾਸ ਹੈ ਕਿ ਉਹ 2027 ਵਿੱਚ ਪਾਰਟੀ ਦੀ ਜਿੱਤ ਨੂੰ ਯਕੀਨੀ ਬਣਾਉਣ ਲਈ ਇਸ ਹਲਕੇ ਦੇ ਨਾਲ-ਨਾਲ ਸਰਹੱਦੀ ਪੱਟੀ ਵਿੱਚ ਵਿਕਾਸ ਅਤੇ ਅਕਾਲੀ ਦਲ ਨੂੰ ਮਜ਼ਬੂਤ ​​ਕਰਨ ਲਈ ਆਪਣੀ ਪੂਰੀ ਵਾਹ ਲਾਉਣਗੇ।

ਕਾਬਿਲੇਗੌਰ ਹੈ ਕਿ ਸਾਲ 2019 ਤੋਂ 2022 ਤੱਕ ਜਲਾਲਾਬਾਦ ਹਲਕੇ ਦੀ ਨੁਮਾਇੰਦਗੀ ਕਰਨ ਵਾਲੇ ਰਮਿੰਦਰ ਸਿੰਘ ਆਵਲਾ ਨੇ ਅਕਤੂਬਰ 2019 ਦੀ ਜ਼ਿਮਨੀ ਚੋਣ ਦੌਰਾਨ ਅਕਾਲੀ  ਉਮੀਦਵਾਰ ਰਾਜ ਸਿੰਘ ਡਿੱਬੀਪੁਰਾ ਨੂੰ ਮਾਤ ਦੇ ਕੇ ਉਲਟਫੇਰ ਕੀਤਾ ਸੀ। 

ਇਹ ਸੀਟ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਫ਼ਿਰੋਜ਼ਪੁਰ ਤੋਂ ਲੋਕ ਸਭਾ ਮੈਂਬਰ ਚੁਣੇ ਜਾਣ ਮਗਰੋਂ ਖ਼ਾਲੀ ਹੋਈ ਸੀ, ਜਿਸ ਨੂੰ ਬਾਦਲਾਂ ਦਾ ਅਜੇਤੂ ਕਿਲ੍ਹਾ ਮੰਨਿਆ ਜਾਂਦਾ ਸੀ। ਫ਼ਿਰੋਜ਼ਪੁਰ ਜ਼ਿਲ੍ਹੇ ਦੇ ਨਾਲ ਲੱਗਦੇ ਗੁਰੂਹਰਸਹਾਏ ਹਲਕੇ ਨਾਲ ਸਬੰਧਤ ਆਵਲਾ 2022 ਦੀਆਂ ਵਿਧਾਨ ਸਭਾ ਚੋਣਾਂ 'ਚ ਹਾਰ ਦੇ ਬਾਵਜੂਦ ਕਾਂਗਰਸ ਵਿੱਚ ਸਰਗਰਮ ਰਹੇ।

ਇਹ ਵੀ ਪੜ੍ਹੋ: ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਭਾਜਪਾ ਨੂੰ "ਵੋਟ ਚੋਰ ਪਾਰਟੀ" ਤੇ ਅਕਾਲੀ ਦਲ ਨੂੰ "ਬੇਅਦਬੀ ਪਾਰਟੀ" ਕਰਾਰ ਦਿੱਤਾ

Add Zee News as a Preferred Source
TAGS:
Punjab News