SOCIAL MEDIA

Newsletter

PARTNER SITES
भाषा चुनें राज्य चुनें

ਪੰਜਾਬ ਵਿੱਚ ਸੋਮਵਾਰ ਤੇ ਮੰਗਲਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ; ਸਰਕਾਰੀ ਅਦਾਰੇ ਤੇ ਸਕੂਲ-ਕਾਲਜ ਰਹਿਣਗੇ ਬੰਦ

ਪੰਜਾਬ ਵਿੱਚ ਸੋਮਵਾਰ ਤੇ ਮੰਗਲਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

Written By Ravinder Singh
Published: Oct 09, 2026, 02:27 PM IST | Updated: Oct 09, 2026, 02:30 PM IST
Join

Punjab Holiday News: ਭਗਵਾਨ ਸ੍ਰੀ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੇ ਮੱਦੇਨਜ਼ਰ 26 ਅਕਤੂਬਰ ਦਿਨ ਸੋਮਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦਿਨ ਸਰਕਾਰੀ ਅਦਾਰਿਆਂ ਤੋਂ ਇਲਾਵਾ ਸਕੂਲ ਅਤੇ ਕਾਲਜਾਂ ਵਿੱਚ ਛੁੱਟੀ ਰਹੇਗੀ। 25 ਅਕਤੂਬਰ 2026 ਐਤਵਾਰ, 26 ਅਕਤੂਬਰ 2026 ਮਹਾਰਿਸ਼ੀ ਵਾਲਮੀਕਿ ਜੈਅੰਤੀ ਮੌਕੇ ਛੁੱਟੀ ਹੈ। ਇਸ ਤੋਂ ਪਹਿਲਾਂ 20 ਅਕਤੂਬਰ ਦਿਨ ਮੰਗਲਵਾਰ ਨੂੰ ਦੁਸਹਿਰੇ ਦੇ ਮੱਦੇਨਜ਼ਰ ਪੰਜਾਬ ਵਿੱਚ ਛੁੱਟੀ ਰਹੇਗੀ।

Add Zee News as a Preferred Source
TAGS:

About the Author

ਰਵਿੰਦਰ ਸਿੰਘ ਲੰਬੇ ਸਮੇਂ ਤੋਂ ਖਬਰਾਂ ਦੇ ਖੇਤਰ ਵਿੱਚ ਕੰਮ ਕਰ ਰਹੇ ਹਨ। ਉਨ੍ਹਾਂ ਕੋਲ ਖਬਰਾਂ ਦੇ ਖੇਤਰ ਵਿੱਚ 14 ਸਾਲਾਂ ਤੋਂ ਵੱਧ ਦਾ ਤਜਰਬਾ ਹੈ। ਉਹ ਇਸ ਸਮੇਂ 'ਜ਼ੀ ਪੰਜਾਬ ਹਰਿਆਣਾ ਹਿਮਾਚਲ' (Zee Punjabi) ਵਿੱਚ ਸੀਨੀਅਰ ਸਬ-ਐਡੀਟਰ ਵਜੋਂ ਕੰਮ ਕਰ ਰਹੇ ਹਨ।

ZEENEWS TRENDING STORIES