• हिन्दीEnglishमराठीবাংলাதமிழ்മലയാളംગુજરાતીతెలుగుಕನ್ನಡଓଡ଼ିଶାZ BharatPHHBusinessWION
  • facebookyoutubetwitterwhatsapp
Zee News Punjabi
  • ਖ਼ਬਰਾਂ
  • ਵੀਡੀਓ
  • ਤਸਵੀਰਾਂ
  • ਲਾਈਵ ਬਲੌਗ
Add Zee Business As A Preferred Source
App
  • Live TV
  • ਪੰਜਾਬ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਚੰਡੀਗੜ੍ਹ
  • ਮਨੋਰੰਜਨ
  • ਜ਼ੀ ਨਿਊਜ਼ ਪੰਜਾਬੀ
  • /ਪੰਜਾਬ
  • /Ajj da Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 26 ਅਕਤੂਬਰ 2026

Ajj da Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 26 ਅਕਤੂਬਰ 2026

Ajj da Hukamnama Sri Darbar Sahib: ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥

Written ByRaj Rani
Published: Oct 26, 2026, 07:49 AM IST|Updated: Oct 26, 2026, 07:54 AM IST
joinshare
Ajj da Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 26 ਅਕਤੂਬਰ 2026

About the Author

Raj Rani

Raj Rani

ਰਾਜ ਰਾਣੀ ਜ਼ੀ ਪੰਜਾਬ ਹਰਿਆਣਾ ਹਿਮਾਚਲ (Zee Punjabi) ਵਿੱਚ ਇੱਕ ਸਬ-ਐਡੀਟਰ ਹੈ ਅਤੇ ਉਸਨੂੰ ਨਿਊਜ਼ ਐਡੀਟਿੰਗ, ਕੰਟੈਂਟ ਰਾਈਟਿੰਗ ਅਤੇ ਡਿਜੀਟਲ ਜਰਨਾਲਿਜ਼ਮ ਵਿੱਚ ਕਈ ਸਾਲਾਂ ਦਾ ਤਜਰਬਾ ਹੈ। ਉਹ ਰਾਜਨੀਤੀ, ਕਰੰਟ ਅਫੇਅਰਸ, ਸਥਾਨਕ ਖ਼ਬਰਾਂ, ਸਿਹਤ ਅਤੇ ਲਾਈਫਸਟਾਇਲ ਵਰਗੇ ਵਿਸ਼ਿਆਂ 'ਤੇ ਸਹੀ, ਭਰੋਸੇਯੋਗ ਅਤੇ ਪਾਠਕ-ਕੇਂਦ੍ਰਿਤ ਕੰਟੈਂਟ ਤਿਆਰ ਕਰਦੀ ਹੈ। 
Read More

Trending

  • News
  • Photos
  • Videos
ਪੰਜਾਬ-ਚੰਡੀਗੜ੍ਹ ਵਿੱਚ ਬਦਲੇਗਾ ਮੌਸਮ! 28 ਅਕਤੂਬਰ ਤੋਂ ਮੀਂਹ, 40 KM ਦੀ ਰਫ਼ਤਾਰ ਨਾਲ ਚੱਲਣਗੀਆਂ ਹਵਾਵਾਂ; ਵਧੇਗੀ ਠੰਢ

ਪੰਜਾਬ-ਚੰਡੀਗੜ੍ਹ ਵਿੱਚ ਬਦਲੇਗਾ ਮੌਸਮ! 28 ਅਕਤੂਬਰ ਤੋਂ ਮੀਂਹ, 40 KM ਦੀ ਰਫ਼ਤਾਰ ਨਾਲ ਚੱਲਣਗੀਆਂ ਹਵਾਵਾਂ; ਵਧੇਗੀ ਠੰਢ

2

Ajj da Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 26 ਅਕਤੂਬਰ 2026

3

ਕਪੂਰਥਲਾ ਦੀ ਧੀ ਜੈਸਮੀਨ ਕੌਰ ਨੇ ਇਟਲੀ ’ਚ ਗੱਡੇ ਸਫ਼ਲਤਾ ਦੇ ਝੰਡੇ, ਰਾਸ਼ਟਰਪਤੀ ਵੱਲੋਂ ਵਿਸ਼ੇਸ਼ ਸਨਮਾਨ

4

ਲੁਧਿਆਣਾ ਵਿੱਚ ਵਿਆਹ ਮਗਰੋਂ ਲੜਕੀ ਦਾ ਧਰਮ ਪਰਿਵਰਤਨ ਕਰਵਾਇਆ; ਪੁਲਿਸ ਮੁਲਜ਼ਮ ਦੀ ਭਾਲ ਵਿੱਚ ਜੁਟੀ

5

ਕੋਟਕਪੂਰਾ ’ਚ ਮਨੁੱਖੀ ਅਧਿਕਾਰ ਕਮਿਸ਼ਨ ਦੀ ਲੋਕ ਸੁਣਵਾਈ, 45 ਸ਼ਿਕਾਇਤਾਂ ਸੁਣੀਆਂ

logo
  • contact us
  • privacy policy
  • legal
  • investor info
  • advertise with us
© 1998-2026 Indiadotcom Digital Private Limited, All Rights Reserved.

Ajj da Hukamnama Sri Darbar Sahib: ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮੑਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥

ਹੇ ਮਾਧੋ! ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ ਤੇਰੇ ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, ਮੇਰੀ ਕੰਗਾਲਤਾ ਦਾ ਹੁਣ ਹੋਰ ਪਰਤਾਵਾ ਕਰਨ ਦੀ ਲੋੜ ਨਹੀਂ। ਹੇ ਸੋਹਣੇ ਰਾਮ! ਮੈਨੂੰ ਦਾਸ ਨੂੰ ਇਹ ਪੂਰਨ ਸਿਦਕ ਬਖ਼ਸ਼ ਕਿ ਮੇਰਾ ਮਨ ਤੇਰੀ ਸਿਫ਼ਤ ਸਾਲਾਹ ਦੀਆਂ ਗੱਲਾਂ ਵਿਚ ਪਰਚ ਜਾਇਆ ਕਰੇ।੧। ਹੇ ਸੋਹਣੇ ਰਾਮ! ਮੈਂ ਤੈਥੋਂ ਸਦਾ ਸਦਕੇ ਹਾਂ; ਤੂੰ ਕਿਸ ਗੱਲੇ ਮੇਰੇ ਨਾਲ ਨਹੀਂ ਬੋਲਦਾ ? ਰਹਾਉ। ਰਵਿਦਾਸ ਆਖਦਾ ਹੈ – ਹੇ ਮਾਧੋ! ਕਈ ਜਨਮਾਂ ਤੋਂ ਮੈਂ ਤੈਥੋਂ ਵਿਛੁੜਿਆ ਆ ਰਿਹਾ ਹਾਂ । ਮੇਹਰ ਕਰ, ਮੇਰਾ ਇਹ ਜਨਮ ਤੇਰੀ ਯਾਦ ਵਿਚ ਬੀਤੇ; ਤੇਰਾ ਦੀਦਾਰ ਕੀਤਿਆਂ ਬੜਾ ਚਿਰ ਹੋ ਗਿਆ ਹੈ, ਦਰਸ਼ਨ ਦੀ ਆਸ ਵਿਚ ਹੀ ਮੈਂ ਜੀਊਂਦਾ ਹਾਂ।੨।੧।

 

Add Zee News as a Preferred Source
TAGS:
Religious News