SOCIAL MEDIA

Newsletter

PARTNER SITES
भाषा चुनें राज्य चुनें

ਮਦਨ ਲਾਲ ਜਲਾਲਪੁਰ ਦੀ ਕਾਂਗਰਸ ਪਾਰਟੀ ਵਿਚੋਂ ਮੁਅੱਤਲੀ ਰੱਦ; ਪਾਰਟੀ ਵਿੱਚ ਹੋਈ ਵਾਪਸੀ

Madan Lal Jalalpur News: ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਵੱਲੋਂ ਘਨੌਰ ਤੋਂ ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਦੀ ਮੁਅੱਤਲੀ ਰੱਦ ਕਰ ਦਿੱਤੀ ਗਈ ਹੈ।

Written By Ravinder Singh
Published: Nov 23, 2026, 11:44 IST | Updated: Nov 23, 2026, 11:45 IST
Join

Madan Lal Jalalpur News: ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਵੱਲੋਂ ਘਨੌਰ ਤੋਂ ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਦੀ ਮੁਅੱਤਲੀ ਰੱਦ ਕਰ ਦਿੱਤੀ ਗਈ ਹੈ। ਇਸ ਤੋਂ ਬਾਅਦ ਮਦਨ ਲਾਲ ਜਲਾਲਪੁਰ ਦੀ ਕਾਂਗਰਸ ਪਾਰਟੀ ਵਿੱਚ ਮੁੜ ਵਾਪਸੀ ਹੋ ਗਈ ਹੈ। ਕਾਬਿਲੇਗੌਰ ਹੈ ਕਿ ਸਾਬਕਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਜਲਾਲਪੁਰ ਨੂੰ ਪਾਰਟੀ ਵਿੱਚ ਸਸਪੈਂਡ ਕਰ ਦਿੱਤਾ ਸੀ। ਪਰ ਹੁਣ ਉਨ੍ਹਾਂ ਦੀ ਪਾਰਟੀ ਵਿੱਚ ਮੁੜ ਵਾਪਸੀ ਹੋਈ ਹੈ।

Add Zee News as a Preferred Source
TAGS:

About the Author

ਰਵਿੰਦਰ ਸਿੰਘ ਲੰਬੇ ਸਮੇਂ ਤੋਂ ਖਬਰਾਂ ਦੇ ਖੇਤਰ ਵਿੱਚ ਕੰਮ ਕਰ ਰਹੇ ਹਨ। ਉਨ੍ਹਾਂ ਕੋਲ ਖਬਰਾਂ ਦੇ ਖੇਤਰ ਵਿੱਚ 14 ਸਾਲਾਂ ਤੋਂ ਵੱਧ ਦਾ ਤਜਰਬਾ ਹੈ। ਉਹ ਇਸ ਸਮੇਂ 'ਜ਼ੀ ਪੰਜਾਬ ਹਰਿਆਣਾ ਹਿਮਾਚਲ' (Zee Punjabi) ਵਿੱਚ ਸੀਨੀਅਰ ਸਬ-ਐਡੀਟਰ ਵਜੋਂ ਕੰਮ ਕਰ ਰਹੇ ਹਨ।
Read More

ZEENEWS TRENDING STORIES