• हिन्दीEnglishमराठीবাংলাதமிழ்മലയാളംગુજરાતીతెలుగుಕನ್ನಡଓଡ଼ିଶାZ BharatPHHBusinessWION
  • facebookyoutubetwitterwhatsapp
Zee News Punjabi
  • ਖ਼ਬਰਾਂ
  • ਵੀਡੀਓ
  • ਤਸਵੀਰਾਂ
  • ਲਾਈਵ ਬਲੌਗ
Add Zee Business As A Preferred Source
App
  • Live TV
  • ਪੰਜਾਬ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਚੰਡੀਗੜ੍ਹ
  • ਮਨੋਰੰਜਨ
  • ਜ਼ੀ ਨਿਊਜ਼ ਪੰਜਾਬੀ
  • /ਪੰਜਾਬ
  • /ਸੰਗਰੂਰ ਵਿੱਚ ਭਾਜਪਾ ਦਫਤਰ ਉਤੇ ਹੋਏ ਹਮਲੇ ਦੇ ਜਾਂਚ ਲਈ ਐਨਆਈਏ ਦੀ ਟੀਮ ਪੁੱਜੀ

ਸੰਗਰੂਰ ਵਿੱਚ ਭਾਜਪਾ ਦਫਤਰ ਉਤੇ ਹੋਏ ਹਮਲੇ ਦੇ ਜਾਂਚ ਲਈ ਐਨਆਈਏ ਦੀ ਟੀਮ ਪੁੱਜੀ

NIA Team Sangrur: ਸੰਗਰੂਰ ਵਿੱਚ ਭਾਜਪਾ ਦਫਤਰ ਵਿੱਚ ਦਿੱਲੀ ਤੋਂ NIA ਦੀ ਟੀਮ ਪੁੱਜੀ। ਪਿਛਲੀ 27 ਜੁਲਾਈ ਨੂੰ ਸੰਗਰੂਰ ਦੇ ਭਾਜਪਾ ਦਫਤਰ ਵਿੱਚ ਪੈਟਰੋਲ ਬੰਬ ਨਾਲ ਹਮਲਾ ਹੋਇਆ ਸੀ।

Written ByRavinder Singh
Published: Oct 26, 2026, 07:36 PM IST|Updated: Oct 26, 2026, 07:42 PM IST
joinshare
ਸੰਗਰੂਰ ਵਿੱਚ ਭਾਜਪਾ ਦਫਤਰ ਉਤੇ ਹੋਏ ਹਮਲੇ ਦੇ ਜਾਂਚ ਲਈ ਐਨਆਈਏ ਦੀ ਟੀਮ ਪੁੱਜੀ

About the Author

Ravinder Singh

Ravinder Singh

ਰਵਿੰਦਰ ਸਿੰਘ ਲੰਬੇ ਸਮੇਂ ਤੋਂ ਖਬਰਾਂ ਦੇ ਖੇਤਰ ਵਿੱਚ ਕੰਮ ਕਰ ਰਹੇ ਹਨ। ਉਨ੍ਹਾਂ ਕੋਲ ਖਬਰਾਂ ਦੇ ਖੇਤਰ ਵਿੱਚ 14 ਸਾਲਾਂ ਤੋਂ ਵੱਧ ਦਾ ਤਜਰਬਾ ਹੈ। ਉਹ ਇਸ ਸਮੇਂ 'ਜ਼ੀ ਪੰਜਾਬ ਹਰਿਆਣਾ ਹਿਮਾਚਲ' (Zee Punjabi) ਵਿੱਚ ਸੀਨੀਅਰ ਸਬ-ਐਡੀਟਰ ਵਜੋਂ ਕੰਮ ਕਰ ਰਹੇ ਹਨ।
Read More

Trending

  • News
  • Photos
  • Videos
ਪੰਜਾਬ ਦੀਆਂ ਸਮੂਹ ਕਿਸਾਨ ਜਥੇਬੰਦੀਆਂ ਨੂੰ ਧਰਨੇ 'ਚ ਸ਼ਾਮਲ ਹੋਣ ਲਈ ਇਨਸਾਫ ਕਮੇਟੀ ਭੇਜ ਰਹੀ ਪੱਤਰ

ਪੰਜਾਬ ਦੀਆਂ ਸਮੂਹ ਕਿਸਾਨ ਜਥੇਬੰਦੀਆਂ ਨੂੰ ਧਰਨੇ 'ਚ ਸ਼ਾਮਲ ਹੋਣ ਲਈ ਇਨਸਾਫ ਕਮੇਟੀ ਭੇਜ ਰਹੀ ਪੱਤਰ

2

ਸੰਗਰੂਰ ਵਿੱਚ ਭਾਜਪਾ ਦਫਤਰ ਉਤੇ ਹੋਏ ਹਮਲੇ ਦੇ ਜਾਂਚ ਲਈ ਐਨਆਈਏ ਦੀ ਟੀਮ ਪੁੱਜੀ

3

ਫਿਰੌਤੀ ਨਾ ਦੇਣ ਉਤੇ ਦੁਕਾਨ ਉਤੇ ਕੀਤੀ ਫਾਇਰਿੰਗ; ਇਲਾਕੇ ਵਿੱਚ ਸਹਿਮ ਦਾ ਮਾਹੌਲ

4

30 ਕਰੋੜ ਰੁਪਏ ਦੇ ਸਾਈਬਰ ਧੋਖਾਧੜੀ ਨੈੱਟਵਰਕ ਦਾ ਪਰਦਾਫਾਸ਼; ਇੰਸਟਾਗ੍ਰਾਮ 'ਤੇ ਕੁੜਤੀ ਖਰੀਦਣ ਬਹਾਨੇ ਮਾਰੀ ਠੱਗੀ

5

ਪ੍ਰਾਈਵੇਟ ਬੱਸ ਆਪ੍ਰੇਟਰਾਂ ਦੀ ਮਨਮਾਨੀ! ਸਵਾਰੀਆਂ ਬਿਠਾਉਣ ਨੂੰ ਲੈ ਕੇ ਖ਼ੂਨੀ ਝੜਪ

logo
  • contact us
  • privacy policy
  • legal
  • investor info
  • advertise with us
© 1998-2026 Indiadotcom Digital Private Limited, All Rights Reserved.

NIA Team Sangrur: ਸੰਗਰੂਰ ਵਿੱਚ ਭਾਜਪਾ ਦਫਤਰ ਵਿੱਚ ਦਿੱਲੀ ਤੋਂ NIA ਦੀ ਟੀਮ ਪੁੱਜੀ। ਪਿਛਲੀ 27 ਜੁਲਾਈ ਨੂੰ ਸੰਗਰੂਰ ਦੇ ਭਾਜਪਾ ਦਫਤਰ ਵਿੱਚ ਪੈਟਰੋਲ ਬੰਬ ਨਾਲ ਹਮਲਾ ਹੋਇਆ ਸੀ। ਉਸਦੀ ਜਾਂਚ ਕਰਨ ਲਈ NIA ਸੰਗਰੂਰ ਦੇ ਭਾਜਪਾ ਦਫਤਰ ਪੁੱਜੀ। ਭਾਜਪਾ ਆਗੂ ਅਮਨਦੀਪ ਪੂਣੀਆਂ ਨੇ ਦਿੱਤੀ ਜਾਣਕਾਰੀ। ਉਨ੍ਹਾਂ ਨੇ ਕਿਹਾ ਅੱਜ NIA ਵੱਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। 27 ਜੁਲਾਈ ਨੂੰ ਘਟਨਾ ਵਾਪਰੀ ਸੀ ਅਤੇ 28 ਜੁਲਾਈ ਨੂੰ ਇਸ ਮਾਮਲੇ ਵਿੱਚ ਸੰਗਰੂਰ ਪੁਲਿਸ ਨੇ ਦੋ ਦੋਸ਼ੀਆਂ ਨੂੰ ਕਾਬੂ ਕੀਤਾ ਸੀ।

ਕਾਬਿਲੇਗੌਰ ਹੈ ਕਿ 27 ਜੁਲਾਈ ਸੰਗਰੂਰ ਵਿੱਚ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਦਫ਼ਤਰ 'ਤੇ ਪੈਟਰੋਲ ਬੰਬ ਨਾਲ ਹਮਲਾ ਹੋਇਆ ਸੀ। ਇਹ ਘਟਨਾ ਸ਼ਨੀਵਾਰ ਅਤੇ ਐਤਵਾਰ ਰਾਤ ਦੇ ਵਿਚਕਾਰ ਵਾਪਰੀ ਦੱਸੀ ਜਾ ਰਹੀ ਸੀ। ਰਿਪੋਰਟਾਂ ਅਨੁਸਾਰ, ਐਤਵਾਰ ਸਵੇਰੇ ਲਗਭਗ 3 ਵਜੇ, ਇੱਕ ਅਣਪਛਾਤੇ ਵਿਅਕਤੀ ਨੇ ਪੈਟਰੋਲ ਨਾਲ ਭਰੀ ਕੱਚ ਦੀ ਬੋਤਲ ਭਾਜਪਾ ਦਫ਼ਤਰ ਵੱਲ ਸੁੱਟ ਦਿੱਤੀ ਸੀ।

ਇਹ ਵੀ ਪੜ੍ਹੋ : Punjab Breaking Live Updates: CM ਭਗਵੰਤ ਮਾਨ ਦਾ ਅੱਜ ਪਟਿਆਲਾ ਦੌਰਾ; ਪੰਜਾਬ ਦੇ ਲੋਕਾਂ ਨੂੰ ਦਿੱਤਾ ਵੱਡਾ ਤੋਹਫ਼ਾ, ਇੱਥੇ ਜਾਣੋ ਵੱਡੀਆਂ ਖ਼ਬਰਾਂ

ਦੱਸਿਆ ਜਾ ਰਿਹਾ ਸੀ ਕਿ ਬੋਤਲ ਦਫ਼ਤਰ ਦੀ ਕੰਧ ਨਾਲ ਟਕਰਾਉਣ ਤੋਂ ਬਾਅਦ ਅੱਗ ਲੱਗ ਗਈ ਸੀ। ਅੱਗ ਲੱਗਣ ਕਾਰਨ ਕੰਧਾਂ 'ਤੇ ਕਾਲੇ ਨਿਸ਼ਾਨ ਦਿਖਾਈ ਦੇ ਰਹੇ ਸਨ। ਇਸ ਘਟਨਾ ਨਾਲ ਇਲਾਕੇ ਵਿੱਚ ਦਹਿਸ਼ਤ ਫੈਲ ਗਈ ਸੀ। ਪੁਲਿਸ ਮੌਕੇ 'ਤੇ ਪਹੁੰਚੀ ਅਤੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਸੀ। ਪੁਲਿਸ ਨੇ ਨੇੜਲੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਅਤੇ ਘਟਨਾ ਦੇ ਹੋਰ ਪਹਿਲੂਆਂ ਦੀ ਜਾਂਚ ਕੀਤੀ ਸੀ।

ਗੌਰਤਲਬ ਹੈ ਕਿ 1 ਅਪ੍ਰੈਲ ਨੂੰ ਭਾਰਤੀ ਜਨਤਾ ਪਾਰਟੀ ਦੇ ਚੰਡੀਗੜ੍ਹ ਦਫ਼ਤਰ 'ਤੇ ਹੋਇਆ ਸੀ। ਪੁਲਿਸ ਸੂਤਰਾਂ ਅਨੁਸਾਰ ਹਮਲੇ ਵਿੱਚ GHD2P ਗ੍ਰਨੇਡ ਵਰਤੇ ਗਏ ਸਨ। ਇਸ ਘਟਨਾ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ NIA ਦੀ ਇੱਕ ਟੀਮ ਧਮਾਕੇ ਦੀ ਜਾਂਚ ਲਈ ਮੌਕੇ 'ਤੇ ਪਹੁੰਚੀ ਸੀ। ਉਨ੍ਹਾਂ ਕਿਹਾ ਸੀ ਕਿ ਧਮਾਕਾ ਸ਼ਾਮ 5 ਵਜੇ ਦੇ ਕਰੀਬ ਹੋਇਆ ਸੀ।

ਇਹ ਵੀ ਪੜ੍ਹੋ : ਪ੍ਰਕਾਸ਼ ਪੁਰਬ ਮੌਕੇ ਦਰਬਾਰ ਸਾਹਿਬ ਵਿਖੇ ਹੈਲੀਕਾਪਟਰ ਰਾਹੀਂ ਫੁੱਲਾਂ ਦੀ ਵਰਖਾ; ਅਲੌਕਿਕ ਦ੍ਰਿਸ਼ ਬਣਿਆ ਖਿੱਚ ਦਾ ਕੇਂਦਰ
 

Add Zee News as a Preferred Source
TAGS:
Punjab Crime News