BJP Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਪਾਰਟੀਆਂ ਵੱਲੋਂ ਵੱਡੇ ਪੱਧਰ ਉਤੇ ਨਿਯੁਕਤੀਆਂ ਕੀਤੀਆਂ ਜਾ ਰਹੀਆਂ ਹਨ। ਪੰਜਾਬ ਭਾਜਪਾ ਨੇ ਇੰਚਾਰਜਾਂ ਤੇ ਸਹਿ ਇੰਚਾਰਜਾਂ ਦਾ ਐਲਾਨ ਕੀਤਾ ਹੈ।