ਪੰਜਾਬ ਭਾਜਪਾ ਨੇ ਇੰਚਾਰਜਾਂ ਤੇ ਸਹਿ ਇੰਚਾਰਜਾਂ ਦਾ ਕੀਤਾ ਐਲਾਨ
BJP Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਪਾਰਟੀਆਂ ਵੱਲੋਂ ਵੱਡੇ ਪੱਧਰ ਉਤੇ ਨਿਯੁਕਤੀਆਂ ਕੀਤੀਆਂ ਜਾ ਰਹੀਆਂ ਹਨ।
Published: Nov 06, 2026, 12:27 PM IST
| Updated: Nov 06, 2026, 12:54 PM IST
BJP Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਪਾਰਟੀਆਂ ਵੱਲੋਂ ਵੱਡੇ ਪੱਧਰ ਉਤੇ ਨਿਯੁਕਤੀਆਂ ਕੀਤੀਆਂ ਜਾ ਰਹੀਆਂ ਹਨ। ਪੰਜਾਬ ਭਾਜਪਾ ਨੇ ਇੰਚਾਰਜਾਂ ਤੇ ਸਹਿ ਇੰਚਾਰਜਾਂ ਦਾ ਐਲਾਨ ਕੀਤਾ ਹੈ।