31 ਅਕਤੂਬਰ ਨੂੰ ਹੋਵੇਗੀ ਪੰਜਾਬ ਕੈਬਨਿਟ ਦੀ ਮੀਟਿੰਗ; ਅਹਿਮ ਮੁੱਦੇ ਜਾਣਗੇ ਵਿਚਾਰੇ
Punjab Cabinet Meeting News: ਪੰਜਾਬ ਸਰਕਾਰ ਨੇ 31 ਅਕਤੂਬਰ ਨੂੰ ਕੈਬਿਨਟ ਮੀਟਿੰਗ ਬੁਲਾਈ ਹੈ। ਇਹ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਉਤੇ ਦੁਪਹਿਰ 12 ਵਜੇ ਹੋਵੇਗੀ।
Published: Oct 28, 2026, 12:09 PM IST|Updated: Oct 28, 2026, 12:11 PM IST