31 ਅਕਤੂਬਰ ਨੂੰ ਹੋਵੇਗੀ ਪੰਜਾਬ ਕੈਬਨਿਟ ਦੀ ਮੀਟਿੰਗ; ਅਹਿਮ ਮੁੱਦੇ ਜਾਣਗੇ ਵਿਚਾਰੇ
Punjab Cabinet Meeting News: ਪੰਜਾਬ ਸਰਕਾਰ ਨੇ 31 ਅਕਤੂਬਰ ਨੂੰ ਕੈਬਿਨਟ ਮੀਟਿੰਗ ਬੁਲਾਈ ਹੈ। ਇਹ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਉਤੇ ਦੁਪਹਿਰ 12 ਵਜੇ ਹੋਵੇਗੀ।
Published: Oct 28, 2026, 12:09 PM IST
| Updated: Oct 28, 2026, 12:11 PM IST
Punjab Cabinet Meeting News: ਪੰਜਾਬ ਸਰਕਾਰ ਨੇ 31 ਅਕਤੂਬਰ ਨੂੰ ਕੈਬਿਨਟ ਮੀਟਿੰਗ ਬੁਲਾਈ ਹੈ। ਇਹ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਉਤੇ ਦੁਪਹਿਰ 12 ਵਜੇ ਹੋਵੇਗੀ। ਕਾਬਿਲੇਗੌਰ ਹੈ ਕਿ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਤੋਂ ਬਾਅਦ ਇਹ ਮੀਟਿੰਗ ਬੁਲਾਈ ਜਾ ਰਹੀ ਹੈ।