SOCIAL MEDIA

Newsletter

PARTNER SITES
भाषा चुनें राज्य चुनें

ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਦਿੱਤਾ ਤੋਹਫਾ; ਗੰਨੇ ਦੇ ਰੇਟ ਵਿੱਚ ਕੀਤਾ ਵਾਧਾ

Punjab Sugarcane Price Hike: ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਵੱਡਾ ਤੋਹਫਾ ਦਿੰਦੇ ਹੋਏ ਗੰਨੇ ਦੇ ਰੇਟ ਵਿੱਚ ਵਾਧੇ ਦਾ ਐਲਾਨ ਕੀਤਾ ਹੈ।

Written By Ravinder Singh
Published: Nov 25, 2026, 15:21 IST | Updated: Nov 25, 2026, 15:24 IST
Join

Punjab Sugarcane Price Hike: ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਵੱਡਾ ਤੋਹਫਾ ਦਿੰਦੇ ਹੋਏ ਗੰਨੇ ਦੇ ਰੇਟ ਵਿੱਚ ਵਾਧੇ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿੱਚ ਸਾਲ 2026-27 ਲਈ ਗੰਨੇ ਦੇ ਰੇਟ ਵਿੱਚ 431 ਰੁਪਏ ਪ੍ਰਤੀ ਕੁਇੰਟਲ ਰੇਟ ਕਰ ਦਿੱਤਾ ਹੈ। ਇਸ ਤਰ੍ਹਾਂ ਸਰਕਾਰ ਨੇ ਪ੍ਰਤੀ ਕੁਇੰਟਲ 15 ਰੁਪਏ ਵਾਧਾ ਕੀਤਾ ਗਿਆ ਹੈ।

 

 

Add Zee News as a Preferred Source
TAGS:

About the Author

ਰਵਿੰਦਰ ਸਿੰਘ ਲੰਬੇ ਸਮੇਂ ਤੋਂ ਖਬਰਾਂ ਦੇ ਖੇਤਰ ਵਿੱਚ ਕੰਮ ਕਰ ਰਹੇ ਹਨ। ਉਨ੍ਹਾਂ ਕੋਲ ਖਬਰਾਂ ਦੇ ਖੇਤਰ ਵਿੱਚ 14 ਸਾਲਾਂ ਤੋਂ ਵੱਧ ਦਾ ਤਜਰਬਾ ਹੈ। ਉਹ ਇਸ ਸਮੇਂ 'ਜ਼ੀ ਪੰਜਾਬ ਹਰਿਆਣਾ ਹਿਮਾਚਲ' (Zee Punjabi) ਵਿੱਚ ਸੀਨੀਅਰ ਸਬ-ਐਡੀਟਰ ਵਜੋਂ ਕੰਮ ਕਰ ਰਹੇ ਹਨ।
Read More

ZEENEWS TRENDING STORIES