ਡੀਏ ਮਾਮਲੇ ਵਿੱਚ ਪੰਜਾਬ ਸਰਕਾਰ ਨੇ ਸਾਰੇ ਵਿਭਾਗਾਂ ਨੂੰ ਚਿੱਠੀ ਲਿਖ ਕੇ ਮੰਗੀ ਰਿਪੋਰਟ
Punjab DA News: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਮੁਲਾਜ਼ਮਾਂ ਦੇ ਡੀਅਰਨੈੱਸ ਅਲਾਉਂਸ (DA) ਨੂੰ ਲੈ ਕੇ ਚਲ ਰਹੇ ਗੰਭੀਰ ਮਾਮਲੇ ਦੇ ਮੱਦੇਨਜ਼ਰ ਪੰਜਾਬ ਸਰਕਾਰ ਦੇ ਵਿੱਤ ਵਿਭਾਗ ਨੇ ਸਾਰੇ ਸਰਕਾਰੀ ਵਿਭਾਗਾਂ, ਬੋਰਡਾਂ ਅਤੇ ਕਾਰਪੋਰੇਸ਼ਨਾਂ ਨੂੰ ਚਿੱਠੀ ਜਾਰੀ ਕਰ ਦਿੱਤੀ ਹੈ।
Published: Oct 29, 2026, 06:36 PM IST
| Updated: Oct 29, 2026, 06:41 PM IST
Punjab DA News: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਮੁਲਾਜ਼ਮਾਂ ਦੇ ਡੀਅਰਨੈੱਸ ਅਲਾਉਂਸ (DA) ਨੂੰ ਲੈ ਕੇ ਚਲ ਰਹੇ ਗੰਭੀਰ ਮਾਮਲੇ ਦੇ ਮੱਦੇਨਜ਼ਰ ਪੰਜਾਬ ਸਰਕਾਰ ਦੇ ਵਿੱਤ ਵਿਭਾਗ ਨੇ ਸਾਰੇ ਸਰਕਾਰੀ ਵਿਭਾਗਾਂ, ਬੋਰਡਾਂ ਅਤੇ ਕਾਰਪੋਰੇਸ਼ਨਾਂ ਨੂੰ ਚਿੱਠੀ ਜਾਰੀ ਕਰ ਦਿੱਤੀ ਹੈ।
ਇਹ ਵੀ ਪੜ੍ਹੋ : Punjabi News Live: 'ਆਪ' ਦੀ ਦਿੱਲੀ ਵਿੱਚ ਅਹਿਮ ਮੀਟਿੰਗ, ਉਮੀਦਵਾਰਾਂ ਦੇ ਨਾਵਾਂ ਉਤੇ ਹੋਵੇਗੀ ਚਰਚਾ; ਜਾਣੋ ਅੱਜ ਦੀਆਂ ਵੱਡੀਆਂ ਖ਼ਬਰਾਂ
ਸਰਕਾਰ ਨੇ ਡੀਏ ਅਤੇ ਡੀ.ਆਰ. ਲਾਗੂ ਹੋਣ ਤੋਂ ਬਾਅਦ ਸਰਕਾਰੀ ਖ਼ਜ਼ਾਨੇ 'ਤੇ ਪੈਣ ਵਾਲੇ ਵਿੱਤੀ ਬੋਝ ਦੀ ਰਿਪੋਰਟ ਤੁਰੰਤ ਮੰਗੀ ਹੈ। ਜ਼ਿਕਰਯੋਗ ਹੈ ਕਿ ਅਦਾਲਤੀ ਹੁਕਮਾਂ ਦੀ ਪਾਲਣਾ ਨਾ ਕਰਨ ਕਾਰਨ ਪਿਛਲੇ ਦਿਨੀਂ ਪੰਜਾਬ ਦੇ ਮੁੱਖ ਸਕੱਤਰ ਨੂੰ 1 ਲੱਖ ਰੁਪਏ ਦਾ ਜੁਰਮਾਨਾ ਵੀ ਲੱਗ ਚੁੱਕਾ ਹੈ।
ਇਹ ਵੀ ਪੜ੍ਹੋ : ਸੱਚੀ ਏਕਤਾ ਸਿਧਾਂਤਾਂ, ਮਰਿਆਦਾ ਅਤੇ ਸੋਚ ਦੇ ਸੁਮੇਲ ਨਾਲ ਬਣਦੀ ਹੈ; ਸਿਰਫ਼ ਸੱਤਾ ਪ੍ਰਾਪਤ ਲਈ ਨਹੀਂ-ਗਿਆਨੀ ਹਰਪ੍ਰੀਤ ਸਿੰਘ