Amarjit Singh Chawla Case: ਅਮਰਜੀਤ ਸਿੰਘ ਚਾਵਲਾ ਮਾਮਲੇ 'ਚ SIT ਨੇ ਵੱਡਾ ਐਕਸ਼ਨ ਲਿਆ ਹੈ। ਐਸਆਈਟੀ ਨੇ ਵਿਰਸਾ ਸਿੰਘ ਵਲਟੋਹਾ ਅਤੇ ਸਰਬਜੀਤ ਸਿੰਘ ਝਿੰਜਰ ਨੂੰ ਸੰਮਨ ਜਾਰੀ ਕੀਤਾ ਹੈ।