SOCIAL MEDIA

Newsletter

PARTNER SITES
भाषा चुनें राज्य चुनें

ਪੰਜਾਬ ਦੇ ਆਈਏਐਸ ਅਧਿਕਾਰੀਆਂ ਦਾ ਤਬਾਦਲੇ

Punjab IAS Transfers: ਪੰਜਾਬ ਵਿੱਚ ਵੱਡਾ ਪ੍ਰਸ਼ਾਸਨਿਕ ਵੱਡਾ ਫੇਰਬਦਲ ਕੀਤਾ ਗਿਆ। ਪੰਜਾਬ ਸਰਕਾਰ ਵੱਲੋਂ 5 ਆਈਏਐੱਸ (IAS) ਅਧਿਕਾਰੀਆਂ ਦੇ ਵੱਡੇ ਤਬਾਦਲੇ ਅਤੇ ਨਵੀਆਂ ਤਾਇਨਾਤੀਆਂ ਕੀਤੀਆਂ ਗਈਆਂ ਹਨ।

Written By Ravinder Singh
Published: Nov 03, 2026, 05:34 PM IST | Updated: Nov 03, 2026, 05:36 PM IST
Join

Punjab IAS Transfers: ਪੰਜਾਬ ਵਿੱਚ ਵੱਡਾ ਪ੍ਰਸ਼ਾਸਨਿਕ ਵੱਡਾ ਫੇਰਬਦਲ ਕੀਤਾ ਗਿਆ। ਪੰਜਾਬ ਸਰਕਾਰ ਵੱਲੋਂ 5 ਆਈਏਐੱਸ (IAS) ਅਧਿਕਾਰੀਆਂ ਦੇ ਵੱਡੇ ਤਬਾਦਲੇ ਅਤੇ ਨਵੀਆਂ ਤਾਇਨਾਤੀਆਂ ਕੀਤੀਆਂ ਗਈਆਂ ਹਨ। ਅਧਿਕਾਰਤ ਸੂਚੀ ਅਨੁਸਾਰ 5 ਸੀਨੀਅਰ IAS ਅਧਿਕਾਰੀਆਂ ਨੂੰ ਨਵੀਆਂ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ। ਇਹ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੇ।

ਇਹ ਵੀ ਪੜ੍ਹੋ : Punjabi News Live: ਸੁੰਦਰ ਸ਼ਾਮ ਅਰੋੜਾ ਦੇ ਘਰ ਦੂਜੇ ਦਿਨ ਵੀ ED ਦੀ ਛਾਪੇਮਾਰੀ ਜਾਰੀ, ਜਾਣੋ ਅੱਜ ਦੀਆਂ ਵੱਡੀਆਂ ਖ਼ਬਰਾਂ

Add Zee News as a Preferred Source
TAGS:

About the Author

ਰਵਿੰਦਰ ਸਿੰਘ ਲੰਬੇ ਸਮੇਂ ਤੋਂ ਖਬਰਾਂ ਦੇ ਖੇਤਰ ਵਿੱਚ ਕੰਮ ਕਰ ਰਹੇ ਹਨ। ਉਨ੍ਹਾਂ ਕੋਲ ਖਬਰਾਂ ਦੇ ਖੇਤਰ ਵਿੱਚ 14 ਸਾਲਾਂ ਤੋਂ ਵੱਧ ਦਾ ਤਜਰਬਾ ਹੈ। ਉਹ ਇਸ ਸਮੇਂ 'ਜ਼ੀ ਪੰਜਾਬ ਹਰਿਆਣਾ ਹਿਮਾਚਲ' (Zee Punjabi) ਵਿੱਚ ਸੀਨੀਅਰ ਸਬ-ਐਡੀਟਰ ਵਜੋਂ ਕੰਮ ਕਰ ਰਹੇ ਹਨ।

ZEENEWS TRENDING STORIES