• हिन्दीEnglishमराठीবাংলাதமிழ்മലയാളംગુજરાતીతెలుగుಕನ್ನಡଓଡ଼ିଶାZ BharatPHHBusinessWION
  • facebookyoutubetwitterwhatsapp
Zee News Punjabi
  • ਖ਼ਬਰਾਂ
  • ਵੀਡੀਓ
  • ਤਸਵੀਰਾਂ
  • ਲਾਈਵ ਬਲੌਗ
Add Zee Business As A Preferred Source
App
  • Live TV
  • ਪੰਜਾਬ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਚੰਡੀਗੜ੍ਹ
  • ਮਨੋਰੰਜਨ
  • ਜ਼ੀ ਨਿਊਜ਼ ਪੰਜਾਬੀ
  • /ਲਾਈਵ ਬਲਾਗ
  • /ਪੰਜਾਬ
  • /Live: ਅਕਾਲੀ ਦਲ ਪੁਨਰ ਸੁਰਜੀਤ ਤੇ ਬਸਪਾ ਦਾ ਹੋ ਸਕਦਾ ਗਠਜੋੜ, ਜਾਣੋ ਅੱਜ ਦੀਆਂ ਵੱਡੀਆਂ ਖ਼ਬਰਾਂ
Live Now

Live: ਅਕਾਲੀ ਦਲ ਪੁਨਰ ਸੁਰਜੀਤ ਤੇ ਬਸਪਾ ਦਾ ਹੋ ਸਕਦਾ ਗਠਜੋੜ, ਜਾਣੋ ਅੱਜ ਦੀਆਂ ਵੱਡੀਆਂ ਖ਼ਬਰਾਂ

Live Updates: ਪੰਜਾਬ ਦੀ ਸਿਆਸਤ, ਅਪਰਾਧ ਤੇ ਹੋਰ ਅਹਿਮ ਖਬਰਾਂ ਦੀ ਹਰ ਅਪਡੇਟਸ ਲਈ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਡਿਜੀਟਲ ਪਲੇਟਫਾਰਮ ਨਾਲ ਜੁੜੇ ਰਹੋ।

Written ByRavinder Singh
Published: Nov 23, 2026, 09:01 IST|Updated: Nov 23, 2026, 14:56 IST
joinshare
Live: ਅਕਾਲੀ ਦਲ ਪੁਨਰ ਸੁਰਜੀਤ ਤੇ ਬਸਪਾ ਦਾ ਹੋ ਸਕਦਾ ਗਠਜੋੜ, ਜਾਣੋ ਅੱਜ ਦੀਆਂ ਵੱਡੀਆਂ ਖ਼ਬਰਾਂ
23 Nov 2026 12:10 IST
share

ਗੰਗਾਨਗਰ ਰੇਲਵੇ ਟਰੈਕ ਧਮਾਕੇ ਮਾਮਲੇ ਵਿੱਚ ਗੁਰਦਾਸਪੁਰ ਤੋਂ ਨੌਜਵਾਨ ਹਰਪ੍ਰੀਤ ਸਿੰਘ ਗ੍ਰਿਫ਼ਤਾਰ

ਸ੍ਰੀ ਗੰਗਾਨਗਰ ਰੇਲਵੇ ਟਰੈਕ ਧਮਾਕੇ ਦੇ ਮਾਮਲੇ ਵਿੱਚ ਗੁਰਦਾਸਪੁਰ ਦੇ ਨੌਜਵਾਨ ਹਰਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਰੇਲਵੇ ਟਰੈਕ ਧਮਾਕੇ ਦੇ ਮਾਮਲੇ ਵਿੱਚ ਗੁਰਦਾਸਪੁਰ ਤੋਂ ਤੀਜੀ ਗ੍ਰਿਫ਼ਤਾਰੀ ਹੋਈ।

23 Nov 2026 11:37 IST

ਮਦਨ ਲਾਲ ਜਲਾਲਪੁਰ ਦੀ ਕਾਂਗਰਸ ਪਾਰਟੀ ਵਿੱਚ ਹੋਈ ਵਾਪਸੀ

ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਵੱਲੋਂ ਘਨੌਰ ਤੋਂ ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਦੀ ਮੁਅੱਤਲੀ ਰੱਦ ਕਰ ਦਿੱਤੀ ਗੀ ਹੈ। ਇਸ ਤੋਂ ਬਾਅਦ ਮਦਨ ਲਾਲ ਜਲਾਲਪੁਰ ਦੀ ਕਾਂਗਰਸ ਪਾਰਟੀ ਵਿੱਚ ਮੁੜ ਵਾਪਸੀ ਹੋ ਗਈ ਹੈ।

23 Nov 2026 11:06 IST

ਗਿਆਨੀ ਰਘਬੀਰ ਸਿੰਘ ਮੀਟਿੰਗ ਵਿੱਚ ਨਹੀਂ ਹੋਣਗੇ ਸ਼ਾਮਲ

ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਤਾਲਮੇਲ ਕਮੇਟੀ ਤੇ ਮਾਹਰ ਕਮੇਟੀ ਦੀ ਰੱਖੀ ਗਈ ਹੈ। ਅੱਜ ਦੀ ਮੀਟਿੰਗ ਵਿੱਚ ਨਹੀਂ ਸ਼ਾਮਿਲ ਹੋਣਗੇ।  ਅੱਜ ਅੰਮ੍ਰਿਤਸਰ ਵਿਚ 12 ਵਜੇ ਮੀਟਿੰਗ ਤਾਲਮੇਲ ਕਮੇਟੀ ਦੇ ਮੈਂਬਰ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਅੱਜ ਮੀਟਿੰਗ ਵਿੱਚ ਸ਼ਾਮਿਲ ਨਹੀਂ ਹੋਣਗੇ।

23 Nov 2026 10:31 IST

ਜਲੰਧਰ ਵਿੱਚ ਕਤਲ ਕੀਤੇ ਲੱਕੀ ਉਬਰਾਏ ਦੇ ਭਰਾ ਉਤੇ ਵੀ ਹੋਇਆ ਹਮਲਾ

ਜਲੰਧਰ ਦੇ ਗਾਰਡਨ ਕਲੋਨੀ ਚ ਰਹਿਨ ਵਾਲੇ ਲੱਕੀ ਉਬਰਾਏ ਦੇ ਭਰਾ ਦਮਨ ਉਬਰਾਏ ਤੇ ਕੁਝ ਅਣਪਛਾਤੇ ਵੱਲੋਂ ਹਮਲਾ ਕਰ ਦਿੱਤਾ ਗਿਆ ਜਿਸ ਵਿੱਚ ਉਨ੍ਹਾਂ ਨੇ ਗੱਡੀ ਦੇ ਸ਼ੀਸ਼ੇ ਤੋੜੇ ਅਤੇ ਦਮਨ ਉਤੇ ਹਮਲਾ ਵੀ ਕੀਤਾ। ਹਾਲਾਂਕਿ ਇਹ ਸਾਹਮਣੇ ਦੌਰਾਨ ਕੋਈ ਜ਼ਿਆਦਾ ਨੁਕਸਾਨ ਨਹੀਂ ਹੋਇਆ ਪਰ ਪਰਿਵਾਰ ਵੱਲੋਂ ਦੱਸੇ ਮੁਤਾਬਿਕ ਹਮਲਾਵਰਕ ਕੋਲ ਹਥਿਆਰ ਵੀ ਸੀ। ਉਨ੍ਹਾਂ ਨੇ ਦੱਸਿਆ ਇਸ ਨੂੰ ਲੈ ਕੇ ਪੁਲਿਸ ਸ਼ਿਕਾਇਤ ਵੀ ਕਰਾਂਗੇ। ਕਾਬਿਲੇਗੌਰ ਹੈ ਕਿ ਕੁਝ ਮਹੀਨਾ ਪਹਿਲਾਂ ਮਾਲ ਟਾਊਨ ਦੇ ਗੁਰੂਘਰ ਕੋਲ ਲੱਕੀ ਉਬਰਾਏ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ ਤੇ ਜਿਸ ਤੋਂ ਕੁਝ ਮਹੀਨਿਆਂ ਬਾਅਦ ਅੱਜ ਲੱਕੀ ਉਬਰਾਏ ਦੇ ਭਰਾ ਦੇ ਉੱਪਰ ਵੀ ਹਮਲਾ ਹੋਇਆ ਹੈ।

23 Nov 2026 09:21 IST

ਈਡੀ ਵੱਲੋਂ ਗ੍ਰਿਫ਼ਤਾਰ ਬਰਖਾਸਤ ਡੀਆਈਜੀ ਹਰਚਰਨ ਸਿੰਘ ਭੁੱਲਰ ਮਾਮਲੇ ਵਿੱਚ 6 ਅਧਿਕਾਰੀ ਤਲਬ

ਈਡੀ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਪੰਜਾਬ ਪੁਲਿਸ ਦੇ ਬਰਖਾਸਤ ਡੀਆਈਜੀ ਹਰਚਰਨ ਸਿੰਘ ਭੁੱਲਰ ਮਾਮਲੇ ਵਿੱਚ ਸਾਹਮਣੇ ਆਏ ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਵਿੱਚੋਂ 6 ਨੂੰ ਦਿੱਲੀ ਤਲਬ ਕੀਤਾ ਗਿਆ ਹੈ, ਜਿਨ੍ਹਾਂ ਵਿੱਚ ਆਈਏਐਸ ਕੁਮਾਰ ਰਾਹੁਲ ਨੂੰ 23 ਨਵੰਬਰ, ਪੀਸੀਐਸ ਆਨੰਦ ਸਾਗਰ ਸ਼ਰਮਾ ਅਤੇ ਪੀਸੀਐਸ (ਸੇਵਾਮੁਕਤ) ਅਰੁਣ ਸ਼ੇਖੜੀ ਨੂੰ 25 ਨਵੰਬਰ, ਆਈਏਐਸ (ਸੇਵਾਮੁਕਤ) ਗੁਰਪ੍ਰੀਤ ਕੌਰ ਸਪਰਾ, ਆਈਏਐਸ ਨੀਕੂ ਕਤਿਆਲ ਗੁਪਤਾ, ਪੀਪੀਐਸ ਗਗਨ ਅਜੀਤ ਸਿੰਘ ਨੂੰ 26 ਨਵੰਬਰ, ਜਦੋਂ ਕਿ ਆਈਪੀਐਸ ਸਵਪਨ ਸ਼ਰਮਾ ਨੂੰ 27 ਨਵੰਬਰ ਨੂੰ ਦੁਬਾਰਾ ਤਲਬ ਕੀਤਾ ਗਿਆ ਹੈ।

Add Zee News as a Preferred Source
TAGS:
Punjab News Live Update

About the Author

Ravinder Singh

Ravinder Singh

ਰਵਿੰਦਰ ਸਿੰਘ ਲੰਬੇ ਸਮੇਂ ਤੋਂ ਖਬਰਾਂ ਦੇ ਖੇਤਰ ਵਿੱਚ ਕੰਮ ਕਰ ਰਹੇ ਹਨ। ਉਨ੍ਹਾਂ ਕੋਲ ਖਬਰਾਂ ਦੇ ਖੇਤਰ ਵਿੱਚ 14 ਸਾਲਾਂ ਤੋਂ ਵੱਧ ਦਾ ਤਜਰਬਾ ਹੈ। ਉਹ ਇਸ ਸਮੇਂ 'ਜ਼ੀ ਪੰਜਾਬ ਹਰਿਆਣਾ ਹਿਮਾਚਲ' (Zee Punjabi) ਵਿੱਚ ਸੀਨੀਅਰ ਸਬ-ਐਡੀਟਰ ਵਜੋਂ ਕੰਮ ਕਰ ਰਹੇ ਹਨ।
Read More

ਪ੍ਰਚੱਲਿਤ

  • ਖ਼ਬਰਾਂ
  • ਤਸਵੀਰਾਂ
  • ਵੀਡੀਓ
ਏਅਰਟੈਲ ਭਾਰਤ ਦਾ ਸਭ ਤੋਂ ਕੀਮਤੀ ਬ੍ਰਾਂਡ; ਕੈਂਟਾਰ ਬ੍ਰਾਂਡਜ਼ 2026

ਏਅਰਟੈਲ ਭਾਰਤ ਦਾ ਸਭ ਤੋਂ ਕੀਮਤੀ ਬ੍ਰਾਂਡ; ਕੈਂਟਾਰ ਬ੍ਰਾਂਡਜ਼ 2026

2

ਵਿਰੋਧੀ ਰੌਲਾ ਪਾਉਂਦੇ ਰਹਿਣਗੇ, ਲੋਕ ਸਾਡੇ ਕੰਮ ਦੇਖ ਕੇ ਫ਼ੈਸਲਾ ਕਰਨਗੇ: ਬਰਿੰਦਰ ਕੁਮਾਰ ਗੋਇਲ

3

'ਆਪ' ਨੇ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਕੀਤਾ ਐਲਾਨ; ਦੇਖੋ ਪੂਰੀ ਲਿਸਟ

4

ਡੇਅਰੀ ਫਾਰਮਿੰਗ ਐਸੋਸੀਏਸ਼ਨ ਨੇ ਡੀਸੀ ਲੁਧਿਆਣਾ ਨੂੰ ਮੰਗ ਪੱਤਰ ਸੌਂਪਿਆ

5

ਅੰਮ੍ਰਿਤਸਰ ਵਿੱਚ ਅਵਾਰਾ ਕੁੱਤਿਆਂ ਨੇ ਨੋਚ-ਨੋਚ 8 ਸਾਲਾਂ ਬੱਚੇ ਨੂੰ ਮੌਤ ਦੇ ਘਾਟ ਉਤਾਰਿਆ

logo
  • contact us
  • privacy policy
  • legal
  • investor info
  • advertise with us
© 1998-2026 Indiadotcom Digital Private Limited, All Rights Reserved.

Punjab Breaking Updates: ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਪੰਜਾਬ ਸਰਕਾਰ ਦੀ ਤਾਲਮੇਲ ਕਮੇਟੀ ਵਿਚਕਾਰ ਇੱਕ ਮਹੱਤਵਪੂਰਨ ਮੀਟਿੰਗ ਹੋਣ ਵਾਲੀ ਹੈ। ਇਹ ਮੀਟਿੰਗ "ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026" ਸੰਬੰਧੀ ਹੋਵੇਗੀ। 

ਇਹ ਮੀਟਿੰਗ ਦੁਪਹਿਰ 12 ਵਜੇ ਅੰਮ੍ਰਿਤਸਰ ਦੇ ਸਰਕਟ ਹਾਊਸ ਵਿਖੇ ਹੋਵੇਗੀ। 18 ਨਵੰਬਰ ਨੂੰ ਅੰਮ੍ਰਿਤਸਰ ਵਿੱਚ ਵੀ ਇੱਕ ਪਿਛਲੀ ਮੀਟਿੰਗ ਤੈਅ ਕੀਤੀ ਗਈ ਸੀ ਪਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਈ ਗਈ ਕਮੇਟੀ ਦਾ ਕੋਈ ਪ੍ਰਤੀਨਿਧੀ ਸ਼ਾਮਲ ਨਹੀਂ ਹੋਇਆ। ਹੁਣ ਸਾਰਿਆਂ ਦੀਆਂ ਨਜ਼ਰਾਂ ਅੱਜ ਦੀ ਮੀਟਿੰਗ 'ਤੇ ਹਨ। ਉਮੀਦ ਹੈ ਕਿ ਸੋਧ ਐਕਟ ਨਾਲ ਸਬੰਧਤ ਵੱਖ-ਵੱਖ ਪਹਿਲੂਆਂ 'ਤੇ ਚਰਚਾ ਕੀਤੀ ਜਾਵੇਗੀ ਅਤੇ ਦੋਵਾਂ ਧਿਰਾਂ ਵਿਚਕਾਰ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।

Punjab Breaking Updates: