ਏਸ਼ੀਅਨ ਖੇਡਾਂ 2026 ਵਿੱਚ, ਭਾਰਤੀ ਮਹਿਲਾ ਰਿਕਰਵ ਤੀਰਅੰਦਾਜ਼ੀ ਟੀਮ ਨੇ ਫਾਈਨਲ ਵਿੱਚ ਦੱਖਣੀ ਕੋਰੀਆ ਨੂੰ 5-3 ਨਾਲ ਹਰਾ ਕੇ ਪਹਿਲੀ ਵਾਰ ਸੋਨ ਤਗਮਾ ਜਿੱਤ ਕੇ ਇਤਿਹਾਸ ਰਚਿਆ।
Asian Games 2026 News: ਇੰਡੀਆ ਦੀ ਮਹਿਲਾ ਹਾਕੀ ਟੀਮ ਨੇ ਏਸ਼ੀਆਈ ਖੇਡਾਂ 2026 ਦੇ ਸੈਮੀਫਾਈਨਲ ਵਿੱਚ ਦੱਖਣੀ ਕੋਰੀਆ ਨੂੰ 2-0 ਨਾਲ ਹਰਾਕੇ ਫਾਈਨਲ ਵਿੱਚ ਜਗ੍ਹਾ ਬਣਾ ਲਈ ਹੈ।