• हिन्दीEnglishमराठीবাংলাதமிழ்മലയാളംગુજરાતીతెలుగుಕನ್ನಡଓଡ଼ିଶାZ BharatPHHBusinessWION
  • facebookyoutubetwitterwhatsapp
Zee News Punjabi
  • ਖ਼ਬਰਾਂ
  • ਵੀਡੀਓ
  • ਤਸਵੀਰਾਂ
  • ਲਾਈਵ ਬਲੌਗ
Add Zee Business As A Preferred Source
App
  • Live TV
  • ਪੰਜਾਬ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਚੰਡੀਗੜ੍ਹ
  • ਮਨੋਰੰਜਨ
  • ਜ਼ੀ ਨਿਊਜ਼ ਪੰਜਾਬੀ
  • /Barnala News

Barnala News

ਬਰਨਾਲਾ ਦੇ ਹੰਡਿਆਇਆ ਚੌਕ 'ਤੇ ਪੁਲਿਸ ਤੇ ਕਾਂਗਰਸੀ ਵਰਕਰਾਂ ਵਿਚਕਾਰ ਝੜਪ

ਬਰਨਾਲਾ ਦੇ ਹੰਡਿਆਇਆ ਚੌਕ 'ਤੇ ਪੁਲਿਸ ਤੇ ਕਾਂਗਰਸੀ ਵਰਕਰਾਂ ਵਿਚਕਾਰ ਝੜਪ

Barnala Clash News: ਮਾਨਸਾ ਜਾਣ ਤੋਂ ਰੋਕਣ ਤੋਂ ਬਾਅਦ ਬਰਨਾਲਾ ਦੇ ਹੰਡਿਆਇਆ ਚੌਕ ਤੇ ਪੁਲਿਸ ਅਤੇ ਕਾਂਗਰਸੀ ਵਰਕਰਾਂ ਵਿਚਕਾਰ ਝੜਪ ਹੋ ਗਈ। ਕਿਸਾਨ ਯੂਨੀਅਨ ਨੇ ਕਾਫਲੇ ਨੂੰ ਸੁਰੱਖਿਅਤ ਰੱਖਣ ਲਈ ਬੈਰੀਕੇਡ ਤੋੜ ਦਿੱਤੇ।

Oct 14, 2026, 02:07 PM
ਹੋਟਲ ਵਿੱਚ ਵਿਆਹੁਤਾ ਦਾ ਤੇਜ਼ਧਾਰ ਹਥਿਆਰ ਨਾਲ ਕਤਲ; ਪੁਲਿਸ ਇਸ ਐਂਗਲ ਤੋਂ ਕਰ ਰਹੀ ਜਾਂਚ

ਹੋਟਲ ਵਿੱਚ ਵਿਆਹੁਤਾ ਦਾ ਤੇਜ਼ਧਾਰ ਹਥਿਆਰ ਨਾਲ ਕਤਲ; ਪੁਲਿਸ ਇਸ ਐਂਗਲ ਤੋਂ ਕਰ ਰਹੀ ਜਾਂਚ

Barnala Murder News: ਬਰਨਾਲਾ-ਬਠਿੰਡਾ ਰਾਸ਼ਟਰੀ ਮਾਰਗ ਤੇ ਸਥਿਤ ਤਪਾ ਮੰਡੀ ਦੇ ਮਿਲਾਨ ਹੋਟਲ ਵਿੱਚ ਇੱਕ ਵਿਆਹੁਤਾ ਔਰਤ ਦਾ ਤੇਜ਼ਧਾਰ ਹਥਿਆਰ ਨਾਲ ਕਤਲ ਕੀਤਾ ਗਿਆ।

Oct 11, 2026, 11:34 AM
ਮੀਤ ਹੇਅਰ ਨੇ ਕ੍ਰਿਕਟ ਲੀਗ ਦੀ ਕੀਤੀ ਸ਼ੁਰੂਆਤ, ਜੇਤੂ ਟੀਮ ਦੇ ਪਿੰਡ ਅਤੇ ਵਾਰਡ ਨੂੰ ਮਿਲਣਗੇ ₹11 ਲੱਖ; 90 ਟੀਮਾਂ ਹਿੱਸਾ ਲੈਣਗੀਆਂ

ਮੀਤ ਹੇਅਰ ਨੇ ਕ੍ਰਿਕਟ ਲੀਗ ਦੀ ਕੀਤੀ ਸ਼ੁਰੂਆਤ, ਜੇਤੂ ਟੀਮ ਦੇ ਪਿੰਡ ਅਤੇ ਵਾਰਡ ਨੂੰ ਮਿਲਣਗੇ ₹11 ਲੱਖ; 90 ਟੀਮਾਂ ਹਿੱਸਾ ਲੈਣਗੀਆਂ

ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਬਰਨਾਲਾ ਚੈਂਪੀਅਨਜ਼ ਕੱਪ ਦੀ ਸ਼ੁਰੂਆਤ ਕੀਤੀ। ਕ੍ਰਿਕਟ ਲੀਗ ਵਿੱਚ ਲਗਭਗ 90 ਟੀਮਾਂ ਹਿੱਸਾ ਲੈਣਗੀਆਂ। ਜੇਤੂ ਟੀਮ ਨੂੰ ₹3 ਲੱਖ ਦਾ ਇਨਾਮ ਅਤੇ ਉਸਦੇ ਵਾਰਡ ਜਾਂ ਪਿੰਡ ਦੀ ਪੰਚਾਇਤ ਨੂੰ ₹11 ਲੱਖ ਦੀ ਗ੍ਰਾਂਟ ਦਿੱਤੀ ਜਾਵੇਗੀ।

Oct 10, 2026, 03:16 PM

Trending

  • News
  • Photos
  • Videos
ਸਟਾਕ ਮਾਰਕੀਟ ਸਮਾਰਟ ਅਸਿਸਟੈਂਟ; Kwala Intel AI  ਸਿਰਫ਼ 15 ਸਕਿੰਟਾਂ ਵਿੱਚ ਸਟਾਕ ਸਪੋਰਟ,  ਪੂਰੇ ਉਤਰਾਅ-ਚੜ੍ਹਾਅ ਨੂੰ ਸਮਝੋ

ਸਟਾਕ ਮਾਰਕੀਟ ਸਮਾਰਟ ਅਸਿਸਟੈਂਟ; Kwala Intel AI ਸਿਰਫ਼ 15 ਸਕਿੰਟਾਂ ਵਿੱਚ ਸਟਾਕ ਸਪੋਰਟ, ਪੂਰੇ ਉਤਰਾਅ-ਚੜ੍ਹਾਅ ਨੂੰ ਸਮਝੋ

2

ਪੰਜਾਬ ਸਰਕਾਰ ਨੇ ਸਾਲ 2027 ਦੀਆਂ ਗਜ਼ਟਿਡ ਛੁੱਟੀਆਂ ਦੀ ਸੂਚੀ ਕੀਤੀ ਜਾਰੀ

3

ਅਦਾਕਾਰ ਇਮਰਾਨ ਖਾਨ ਦੀਆਂ ਵਧੀਆਂ ਮੁਸ਼ਕਲਾਂ; ਮੁੰਬਈ ਪੁਲਿਸ ਨੇ ਭਾਰਤ ਛੱਡਣ ਦਾ ਦਿੱਤਾ ਨੋਟਿਸ

4

ਲੁਧਿਆਣਾ ਵਿੱਚ ਗੁੱਸੇ ਵਿੱਚ ਆਈ ਭੀੜ ਨੇ ਮੈਡੀਕਲ ਸਟੋਰ ਦੀ ਕੀਤੀ ਭੰਨਤੋੜ

5

ਪੰਜਾਬ ਬੰਦ ਦਾ ਜ਼ੀਰਕਪੁਰ ਅਤੇ ਡੇਰਾਬੱਸੀ ਵਿੱਚ ਅਸਰ, ਛੱਤ ਲਾਈਟ ਪੁਆਇੰਟ ’ਤੇ ਕਿਸਾਨ ਜਥੇਬੰਦੀਆਂ ਦਾ ਧਰਨਾ

logo
  • contact us
  • privacy policy
  • legal
  • investor info
  • advertise with us
© 1998-2026 Indiadotcom Digital Private Limited, All Rights Reserved.