Ajj da Hukamnama Sri Darbar Sahib: ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ ਸਤਿਗੁਰੁ ਮਿਲੈ ਸੁਭਾਇ ਸਹਜਿ ਗੁਣ ਗਾਈਐ ਜੀਉ ॥ ਗੁਣ ਗਾਇ ਵਿਗਸੈ ਸਦਾ ਅਨਦਿਨੁ ਜਾ ਆਪਿ ਸਾਚੇ ਭਾਵਏ ॥ ਅਹੰਕਾਰੁ ਹਉਮੈ ਤਜੈ ਮਾਇਆ ਸਹਜਿ ਨਾਮਿ ਸਮਾਵਏ ॥ ਆਪਿ ਕਰਤਾ ਕਰੇ ਸੋਈ ਆਪਿ ਦੇਇ ਤ ਪਾਈਐ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥੧॥
Ajj da Hukamnama Sri Darbar Sahib: ਜਿਸੁ ਜਲ ਨਿਧਿ ਕਾਰਣਿ ਤੁਮ ਜਗਿ ਆਏ ਸੋ ਅੰਮ੍ਰਿਤੁ ਗੁਰ ਪਾਹੀ ਜੀਉ ॥ ਛੋਡਹੁ ਵੇਸੁ ਭੇਖ ਚਤੁਰਾਈ ਦੁਬਿਧਾ ਇਹੁ ਫਲੁ ਨਾਹੀ ਜੀਉ ॥੧॥
Ajj da Hukamnama Sri Darbar Sahib: ਹਰਿ ਹਰਿ ਨਾਮੁ ਭਜਿਓ ਪੁਰਖੋਤਮੁ ਸਭਿ ਬਿਨਸੇ ਦਾਲਦ ਦਲਘਾ ॥ ਭਉ ਜਨਮ ਮਰਣਾ ਮੇਟਿਓ ਗੁਰ ਸਬਦੀ ਹਰਿ ਅਸਥਿਰੁ ਸੇਵਿ ਸੁਖਿ ਸਮਘਾ ॥੧॥
Ajj da Hukamnama Sri Darbar Sahib: ਬੋਲਹੁ ਭਈਆ ਰਾਮ ਨਾਮੁ ਪਤਿਤ ਪਾਵਨੋ ॥ ਹਰਿ ਸੰਤ ਭਗਤ ਤਾਰਨੋ ॥ ਹਰਿ ਭਰਿਪੁਰੇ ਰਹਿਆ ॥ ਜਲਿ ਥਲੇ ਰਾਮ ਨਾਮੁ ॥ ਨਿਤ ਗਾਈਐ ਹਰਿ ਦੂਖ ਬਿਸਾਰਨੋ ॥੧॥
Ajj da Hukamnama Sri Darbar Sahib: ਵਡਹੰਸੁ ਮਹਲਾ ੩ ॥ ਰਸਨਾ ਹਰਿ ਸਾਦਿ ਲਗੀ ਸਹਜਿ ਸੁਭਾਇ ॥ ਮਨੁ ਤ੍ਰਿਪਤਿਆ ਹਰਿ ਨਾਮੁ ਧਿਆਇ ॥੧॥
Ajj da Hukamnama Sri Darbar Sahib: ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥
Ajj da Hukamnama Sri Darbar Sahib: ਸੋਰਠਿ ਮਹਲਾ ੫ ॥ ਖੋਜਤ ਖੋਜਤ ਖੋਜਿ ਬੀਚਾਰਿਓ ਰਾਮ ਨਾਮੁ ਤਤੁ ਸਾਰਾ ॥ ਕਿਲਬਿਖ ਕਾਟੇ ਨਿਮਖ ਅਰਾਧਿਆ ਗੁਰਮੁਖਿ ਪਾਰਿ ਉਤਾਰਾ ॥੧॥
Ajj da Hukamnama Sri Darbar Sahib: ਸਤਿਗੁਰੁ ਪੁਰਖੁ ਮਿਲਾਇ ਅਵਗਣ ਵਿਕਣਾ ਗੁਣ ਰਵਾ ਬਲਿ ਰਾਮ ਜੀਉ ॥ ਹਰਿ ਹਰਿ ਨਾਮੁ ਧਿਆਇ ਗੁਰਬਾਣੀ ਨਿਤ ਨਿਤ ਚਵਾ ਬਲਿ ਰਾਮ ਜੀਉ ॥ ਗੁਰਬਾਣੀ ਸਦ ਮੀਠੀ ਲਾਗੀ ਪਾਪ ਵਿਕਾਰ ਗਵਾਇਆ ॥ ਹਉਮੈ ਰੋਗੁ ਗਇਆ ਭਉ ਭਾਗਾ ਸਹਜੇ ਸਹਜਿ ਮਿਲਾਇਆ ॥ ਕਾਇਆ ਸੇਜ ਗੁਰ ਸਬਦਿ ਸੁਖਾਲੀ ਗਿਆਨ ਤਤਿ ਕਰਿ ਭੋਗੋ ॥ ਅਨਦਿਨੁ ਸੁਖਿ ਮਾਣੇ ਨਿਤ ਰਲੀਆ ਨਾਨਕ ਧੁਰਿ ਸੰਜੋਗੋ ॥੧॥