Saudi Arabia Missile Attack News: ਸਾਊਦੀ ਅਰਬ ਦੇ ਕਿੰਗ ਖਾਲਿਦ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਸ਼ਨੀਵਾਰ ਨੂੰ ਹੋਏ ਮਿਜ਼ਾਈਲ ਹਮਲੇ ਵਿੱਚ ਘੱਟੋ-ਘੱਟ 12 ਲੋਕਾਂ ਦੀ ਮੌਤ ਹੋ ਗਈ, ਜਦਕਿ 309 ਤੋਂ ਵੱਧ ਲੋਕ ਜ਼ਖਮੀ ਹੋ ਗਏ।
Nepal Flood News: ਨੇਪਾਲ ਦੇ ਗੋਰਖਾ ਜ਼ਿਲ੍ਹੇ ਵਿੱਚ ਐਤਵਾਰ ਸਵੇਰੇ ਬੁਧੀ ਗੰਡਕੀ ਨਦੀ ਵਿੱਚ ਅਚਾਨਕ ਪਾਣੀ ਦਾ ਪੱਧਰ ਵਧਣ ਕਾਰਨ ਹੜ੍ਹ ਵਰਗੀ ਸਥਿਤੀ ਪੈਦਾ ਹੋ ਗਈ।
America Mass Shooting News: ਯੂਐਸਏ ਵਿੱਚ ਗੋਲੀਬਾਰੀ ਦੀਆਂ ਦੋ ਵੱਖ-ਵੱਖ ਘਟਨਾਵਾਂ ਸਾਹਮਣੇ ਆਈਆਂ ਹਨ। ਪੈਨਸਿਲਵੇਨੀਆ ਦੇ ਏਰੀ ਸ਼ਹਿਰ ਵਿੱਚ ਹੋਈ ਗੋਲੀਬਾਰੀ ਵਿੱਚ ਸ਼ੱਕੀ ਹਮਲਾਵਰ ਸਮੇਤ ਨੌਂ ਲੋਕਾਂ ਦੀ ਮੌਤ ਹੋਣ ਦੀ ਖ਼ਬਰ ਹੈ।
Navi Pillay Nobel Peace Prize 2026: ਦੱਖਣੀ ਅਫ਼ਰੀਕਾ ਦੀ ਪ੍ਰਸਿੱਧ ਕਾਨੂੰਨ ਵਿਗਿਆਨੀ ਨਵਨੀਨਾਮ ‘ਨਵੀ’ ਪਿੱਲੇ ਨੂੰ ਸਾਲ 2026 ਦੇ ਨੋਬਲ ਸ਼ਾਂਤੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਹੈ।
Nepal Earthquake News: ਨੇਪਾਲ ਵਿੱਚ ਬੁੱਧਵਾਰ ਦੇਰ ਰਾਤ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।
Hormuz Attack News: ਹੋਰਮੁਜ਼ ਜਲਡਮਰੂ ਵਿੱਚ ਇੱਕ ਕੁਵੈਤੀ ਝੰਡੇ ਵਾਲੇ ਕੱਚੇ ਤੇਲ ਦੇ ਟੈਂਕਰ ’ਤੇ ਹਮਲਾ ਹੋਣ ਦੀ ਘਟਨਾ ਸਾਹਮਣੇ ਆਈ ਹੈ।
Hamam Al Hammami: ਫਲਾਈਦੁਬਈ ਫਲਾਈਟ FZ1073 ਤੇ ਕੈਪਟਨ ਸਮਿਤ ਮਾਛਰ ਤੇ ਹਮਲਾ ਕਰਨ ਦੇ ਦੋਸ਼ੀ ਸਹਿ-ਪਾਇਲਟ ਹਮਾਮ ਅਲ-ਹਮਾਮੀ ਦੀ ਪਛਾਣ ਦਾ ਖੁਲਾਸਾ ਹੋ ਗਿਆ ਹੈ। ਉਸਦੇ ਪਿਛੋਕੜ ਅਤੇ ਜਾਂਚ ਵਿੱਚ ਸਾਹਮਣੇ ਆਏ ਮਹੱਤਵਪੂਰਨ ਤੱਥਾਂ ਨੂੰ ਜਾਣੋ।
White House News: ਵ੍ਹਾਈਟ ਹਾਊਸ ਵਿੱਚ ਪ੍ਰੈਸ ਸੈਕਟਰੀ ਦਾ ਅਹੁਦਾ ਹਾਲੇ ਖਾਲੀ ਹੋਣ ਦੇ ਬਾਵਜੂਦ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਸੰਚਾਰ ਟੀਮ ਵਿੱਚ ਨਵੀਂ ਨਿਯੁਕਤੀ ਕੀਤੀ ਗਈ ਹੈ।
Canada truck driver News: ਕਿਊਬੈੱਕ ਵਿੱਚ ਪੰਜਾਬੀ ਮੂਲ ਦੇ ਇੱਕ ਟਰੱਕ ਡਰਾਈਵਰ ਨੂੰ 2022 ਵਿੱਚ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਦੇ ਮਾਮਲੇ ਵਿੱਚ 6 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਗਈ ਹੈ।
PM Narendra Modi: ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਯੂਕਰੇਨ ਨਾਲ ਚੱਲ ਰਹੇ ਟਕਰਾਅ ਨੂੰ ਖਤਮ ਕਰਨ ਲਈ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ ਹੈ।
Canada Truck Strike News: ਲੋਅਰ ਮੇਨਲੈਂਡ ਵਿੱਚ ਡੰਪ ਟਰੱਕ ਡਰਾਈਵਰ ਡੀਜ਼ਲ ਦੀਆਂ ਰਿਕਾਰਡ-ਉੱਚ ਕੀਮਤਾਂ ਦੇ ਵਿਰੋਧ ਵਿੱਚ ਅਤੇ ਵਾਜਬ ਦਰਾਂ ਅਤੇ ਬਾਲਣ ਸਰਚਾਰਜ ਦੀ ਮੰਗ ਕਰਦੇ ਹੋਏ ਹੜਤਾਲ ਤੇ ਚੱਲ ਰਹੇ ਹਨ।
Flydubai Flight Incident News: ਦੁਬਈ ਤੋਂ ਤੇਲ ਅਵੀਵ ਜਾ ਰਹੀ Flydubai ਦੀ ਉਡਾਣ ਵਿੱਚ ਵਾਪਰੀ ਘਟਨਾ ਨੇ ਯਾਤਰੀਆਂ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ।
ਹੈਨਰੀ ਨੋਵਾਕ ਕਤਲ ਕੇਸ ਵਿੱਚ ਦੋਸ਼ੀ ਠਹਿਰਾਏ ਗਏ ਵਿਕਰਮ ਡਿਗਵਾ ਨੂੰ 21 ਸਾਲ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਅਪੀਲ ਕਰਨ ਦੀ ਇਜਾਜ਼ਤ ਦੇ ਦਿੱਤੀ ਗਈ ਹੈ। Court of Appeal ਵਿੱਚ ਇਸ ਮਾਮਲੇ ਦੀ ਸੁਣਵਾਈ ਹੋਵੇਗੀ।
Pakistan News: ਬਲੋਚਿਸਤਾਨ ਸੂਬੇ ਵਿੱਚ ਗੋਰਗ ਨਦੀ ਤੋਂ ਤਿੰਨ ਅਫਗਾਨ ਨਾਗਰਿਕਾਂ ਦੀਆਂ ਲਾਸ਼ਾਂ ਬਰਾਮਦ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।