Khedan Watan Punjab Diyan 2026: ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਖੇਡ ਸੱਭਿਆਚਾਰ ਨਾਲ ਜੋੜਨ ਅਤੇ ਸੂਬੇ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਸ਼ੁਰੂ ਕੀਤੀਆਂ ਗਈਆਂ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਚੌਥੇ ਸੀਜ਼ਨ ਦੇ ਸੂਬਾ ਪੱਧਰੀ ਮੁਕਾਬਲੇ ਅੰਮ੍ਰਿਤਸਰ ਦੇ ਪ੍ਰਸਿੱਧ ਗੁਰੂ ਨਾਨਕ ਸਟੇਡੀਅਮ ਵਿੱਚ ਪੂਰੇ ਉਤਸ਼ਾਹ ਨਾਲ ਕਰਵਾਏ ਜਾ ਰਹੇ ਹਨ।