Ludhiana News: ਲੁਧਿਆਣੇ ਦੇ ਕਾਰਾਵਾਰਾ ਚੌਕ ਗੁੱਸੇ ਵਿੱਚ ਆਈ ਭੀੜ ਨੇ ਇੱਕ ਮੈਡੀਕਲ ਸਟੋਰ ਉਤੇ ਹਮਲਾ ਕਰ ਦਿੱਤਾ।
Ludhiana Protest News: ਲੁਧਿਆਣਾ ਦੇ ਚੰਡੀਗੜ੍ਹ ਰੋਡ ਹਸਪਤਾਲ ਨੇ ਨਜ਼ਦੀਕ ਵੱਡਾ ਹਾਦਸਾ ਵਾਪਰ ਗਿਆ ਹੈ।
PAU Vice Chancellor News: ਡਾ. ਹਰਵਿੰਦਰ ਸਿੰਘ ਧਾਲੀਵਾਲ ਨੂੰ ਚਾਰ ਸਾਲਾਂ ਦੀ ਮਿਆਦ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀਏਯੂ), ਲੁਧਿਆਣਾ ਦਾ ਵਾਈਸ-ਚਾਂਸਲਰ ਨਿਯੁਕਤ ਕੀਤਾ ਗਿਆ ਹੈ।
Ludhiana News: ਗੁਰਦੇਵ ਨਗਰ ਸਥਿਤ ਗੁਰਦੁਆਰਾ ਸਾਹਿਬ ਨੂੰ ਚੋਰਾਂ ਵੱਲੋਂ ਨਿਸ਼ਾਨਾ ਬਣਾਉਣ ਦਾ ਮਾਮਲਾ ਸਾਹਮਣੇ ਆਇਆ ਹੈ।
Ludhiana News: ਲੁਧਿਆਣਾ ਵਿੱਚ ਚੋਰਾਂ ਨੇ ਇੱਕ ਘਰ ਦੇ ਬਾਹਰ ਖੜ੍ਹੀ ਇੱਕ i20 ਕਾਰ ਵਿੱਚੋਂ ਤਿੰਨ ਟਾਇਰ ਚੋਰੀ ਕਰ ਲਏ।
Ludhiana Firing News: ਸਨਅਤੀ ਸ਼ਹਿਰ ਲੁਧਿਆਣਾ ਵਿੱਚ ਇਮੀਗ੍ਰੇਸ਼ਨ ਦਫ਼ਤਰ ਦੇ ਬਾਹਰ ਬੀਤੀ ਰਾਤ ਕਰੀਬ ਸਾਢੇ 11 ਵਜੇ ਗੋਲੀਆਂ ਚੱਲਣ ਦੀ ਘਟਨਾ ਸਾਹਮਣੇ ਆਈ ਹੈ।
Ludhiana News: ਲੁਧਿਆਣਾ ਪੂਰਬੀ ਵਿਧਾਨ ਸਭਾ ਹਲਕੇ ਦੀ ਵੋਟਰ ਸੂਚੀ ਵਿੱਚ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਫੋਟੋ ਦਿਖਾਈ ਦੇਣ ਦੇ ਮਾਮਲੇ ’ਤੇ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦਾ ਬਿਆਨ ਸਾਹਮਣੇ ਆਇਆ ਹੈ।
Ludhiana News: ਲੁਧਿਆਣਾ ਵਿੱਚ ਇੱਕ ਵਿਅਕਤੀ ਨੇ ਕਥਿਤ ਤੌਰ ਤੇ ਨਿੱਜੀ ਰੰਜਿਸ਼ ਕਾਰਨ ਇੱਕ ਪਿਤਾ ਤੇ ਪੁੱਤਰ ਦਾ ਰਸਤਾ ਰੋਕਿਆ ਅਤੇ ਉਨ੍ਹਾਂ ਤੇ ਹਮਲਾ ਕਰ ਦਿੱਤਾ।
Mullanpur Dakha Firing: ਬੀਤੀ ਦੇਰ ਰਾਤ ਮੁੱਲਾਪੁਰ ਦਾਖਾ ਵਿੱਚ, ਇੱਕ ਆਈ-20 ਕਾਰ ਵਿੱਚ ਸਵਾਰ ਦੋ ਨੌਜਵਾਨਾਂ ਤੇ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਚਲਾਈਆਂ। ਡਰਾਈਵਰ ਲਾਡੀ ਖਾਨ ਦੀ ਮੌਕੇ ਤੇ ਹੀ ਮੌਤ ਹੋ ਗਈ।