Nushrratt Bharuccha Accident News: ਅਦਾਕਾਰਾ ਨੁਸਰਤ ਭਰੂਚਾ ਨਾਲ ਜੁੜੀ ਇੱਕ ਚਿੰਤਾਜਨਕ ਖ਼ਬਰ ਸਾਹਮਣੇ ਆਈ ਹੈ। ਅਦਾਕਾਰਾ ਕੰਮ ਦੇ ਸਿਲਸਿਲੇ ਵਿੱਚ ਬਾਲੀ ਗਈ ਹੋਈ ਸੀ, ਜਿੱਥੇ ਉਹ ਇੱਕ ਹਾਦਸੇ ਦਾ ਸ਼ਿਕਾਰ ਹੋ ਗਈ।