• हिन्दीEnglishमराठीবাংলাதமிழ்മലയാളംગુજરાતીతెలుగుಕನ್ನಡଓଡ଼ିଶାZ BharatPHHBusinessWION
  • facebookyoutubetwitterwhatsapp
Zee News Punjabi
  • ਖ਼ਬਰਾਂ
  • ਵੀਡੀਓ
  • ਤਸਵੀਰਾਂ
  • ਲਾਈਵ ਬਲੌਗ
Add Zee Business As A Preferred Source
App
  • Live TV
  • ਪੰਜਾਬ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਚੰਡੀਗੜ੍ਹ
  • ਮਨੋਰੰਜਨ
  • ਜ਼ੀ ਨਿਊਜ਼ ਪੰਜਾਬੀ
  • /Punjab News

Punjab News

ਪੰਜਾਬ ਬੰਦ ਦਾ ਜ਼ੀਰਕਪੁਰ ਅਤੇ ਡੇਰਾਬੱਸੀ ਵਿੱਚ ਅਸਰ, ਛੱਤ ਲਾਈਟ ਪੁਆਇੰਟ ’ਤੇ ਕਿਸਾਨ ਜਥੇਬੰਦੀਆਂ ਦਾ ਧਰਨਾ

ਪੰਜਾਬ ਬੰਦ ਦਾ ਜ਼ੀਰਕਪੁਰ ਅਤੇ ਡੇਰਾਬੱਸੀ ਵਿੱਚ ਅਸਰ, ਛੱਤ ਲਾਈਟ ਪੁਆਇੰਟ ’ਤੇ ਕਿਸਾਨ ਜਥੇਬੰਦੀਆਂ ਦਾ ਧਰਨਾ

Punjab Bandh: ਪਰਵਿੰਦਰ ਸਿੰਘ ਝੋਠਾ ਕਤਲ ਕਾਂਡ ਵਿਰੁੱਧ ਜ਼ੀਰਕਪੁਰ ਅਤੇ ਡੇਰਾਬੱਸੀ ਵਿੱਚ ਵਿਰੋਧ ਪ੍ਰਦਰਸ਼ਨ। ਛੱਤ ਲਾਈਟ ਪੁਆਇੰਟ ਤੇ ਆਵਾਜਾਈ ਮੋੜੀ ਗਈ, ਅਜ਼ੀਜ਼ਪੁਰ ਟੋਲ ਪਲਾਜ਼ਾ ਬੰਦ, ਅਤੇ ਸੀਬੀਆਈ ਜਾਂਚ ਦੀ ਮੰਗ।

Oct 15, 2026, 04:08 PM
ਪੰਜਾਬ ਸਰਕਾਰ ਦਾ ਜੀਐਸਟੀ ਚੋਰੀ ਖਿਲਾਫ਼ ਵੱਡਾ ਐਕਸ਼ਨ; 425 ਕਰੋੜ ਰੁਪਏ ਦੀ ਟੈਕਸ ਧੋਖਾਧੜੀ ਦਾ ਪਰਦਾਫਾਸ਼

ਪੰਜਾਬ ਸਰਕਾਰ ਦਾ ਜੀਐਸਟੀ ਚੋਰੀ ਖਿਲਾਫ਼ ਵੱਡਾ ਐਕਸ਼ਨ; 425 ਕਰੋੜ ਰੁਪਏ ਦੀ ਟੈਕਸ ਧੋਖਾਧੜੀ ਦਾ ਪਰਦਾਫਾਸ਼

Punjab GST Fraud News: ਪੰਜਾਬ ਸਰਕਾਰ ਨੇ ਜੀਐਸਟੀ ਚੋਰੀ ਵਿਰੁੱਧ ਵੱਡੀ ਕਾਰਵਾਈ ਕਰਦਿਆਂ ਲਗਭਗ 425 ਕਰੋੜ ਰੁਪਏ ਦੀ ਟੈਕਸ ਧੋਖਾਧੜੀ ਦਾ ਪਰਦਾਫਾਸ਼ ਕੀਤਾ ਹੈ।

Oct 15, 2026, 05:41 PM
ਪਰਮਿੰਦਰ ਸਿੰਘ ਝੋਟਾ ਦੇ ਕਤਲ ਦੇ ਵਿਰੋਧ ਵਿੱਚ ਪੰਜਾਬ ਬੰਦ ਦਾ ਅਸਰ, ਸੁਲਤਾਨਪੁਰ ਲੋਧੀ ਦੇ ਸਮੂਹ ਬਾਜ਼ਾਰਾਂ ਵਿੱਚ ਦੁਕਾਨਾਂ ਬੰਦ

ਪਰਮਿੰਦਰ ਸਿੰਘ ਝੋਟਾ ਦੇ ਕਤਲ ਦੇ ਵਿਰੋਧ ਵਿੱਚ ਪੰਜਾਬ ਬੰਦ ਦਾ ਅਸਰ, ਸੁਲਤਾਨਪੁਰ ਲੋਧੀ ਦੇ ਸਮੂਹ ਬਾਜ਼ਾਰਾਂ ਵਿੱਚ ਦੁਕਾਨਾਂ ਬੰਦ

Punjab Bandh 2026: ਪਰਮਿੰਦਰ ਸਿੰਘ ਝੋਟਾ ਕਤਲ ਕਾਂਡ ਦੇ ਵਿਰੋਧ ਵਿੱਚ ਦਿੱਤੇ ਗਏ ਪੰਜਾਬ ਬੰਦ ਦਾ ਸੁਲਤਾਨਪੁਰ ਲੋਧੀ ਵਿੱਚ ਅਸਰ ਪਿਆ। ਸ਼ਹਿਰ ਦੇ ਸਾਰੇ ਬਾਜ਼ਾਰਾਂ ਵਿੱਚ ਦੁਕਾਨਾਂ ਬੰਦ ਰਹੀਆਂ, ਜਿਸ ਕਾਰਨ ਕਾਰੋਬਾਰ ਪ੍ਰਭਾਵਿਤ ਹੋਇਆ।

Oct 15, 2026, 10:55 AM
ਪਰਮਿੰਦਰ ਸਿੰਘ ਝੋਟਾ ਕਤਲ ਕਾਂਡ ਦੇ ਵਿਰੋਧ 'ਚ ਪੰਜਾਬ ਬੰਦ, ਬਠਿੰਡਾ-ਚੰਡੀਗੜ੍ਹ ਹਾਈਵੇਅ ਜਾਮ; ਸਕੂਲ-ਕਾਲਜ ਬੰਦ

ਪਰਮਿੰਦਰ ਸਿੰਘ ਝੋਟਾ ਕਤਲ ਕਾਂਡ ਦੇ ਵਿਰੋਧ 'ਚ ਪੰਜਾਬ ਬੰਦ, ਬਠਿੰਡਾ-ਚੰਡੀਗੜ੍ਹ ਹਾਈਵੇਅ ਜਾਮ; ਸਕੂਲ-ਕਾਲਜ ਬੰਦ

Parminder Singh Jhota Murder Case: ਪਰਮਿੰਦਰ ਸਿੰਘ ਝੋਠਾ ਕਤਲ ਕਾਂਡ ਦੇ ਵਿਰੋਧ ਵਿੱਚ ਪੰਜਾਬ ਬੰਦ ਦਾ ਅਸਰ। ਬਠਿੰਡਾ-ਚੰਡੀਗੜ੍ਹ ਹਾਈਵੇਅ ਜਾਮ, ਕਈ ਜ਼ਿਲ੍ਹਿਆਂ ਵਿੱਚ ਪ੍ਰਾਈਵੇਟ ਸਕੂਲ ਅਤੇ ਕਾਲਜ ਬੰਦ, ਸੀਬੀਆਈ ਜਾਂਚ ਦੀ ਮੰਗ ਤੇਜ਼।

Oct 15, 2026, 10:19 AM
ਪੰਜਾਬ-ਚੰਡੀਗੜ੍ਹ 'ਚ ਮੀਂਹ ਅਤੇ ਗੜੇਮਾਰੀ ਨੇ ਬਦਲਿਆ ਮੌਸਮ, 9 ਜ਼ਿਲ੍ਹਿਆਂ 'ਚ ਗੜੇਮਾਰੀ; 50 KM ਦੀ ਰਫ਼ਤਾਰ ਨਾਲ ਚੱਲਣਗੀਆਂ ਹਵਾਵਾਂ

ਪੰਜਾਬ-ਚੰਡੀਗੜ੍ਹ 'ਚ ਮੀਂਹ ਅਤੇ ਗੜੇਮਾਰੀ ਨੇ ਬਦਲਿਆ ਮੌਸਮ, 9 ਜ਼ਿਲ੍ਹਿਆਂ 'ਚ ਗੜੇਮਾਰੀ; 50 KM ਦੀ ਰਫ਼ਤਾਰ ਨਾਲ ਚੱਲਣਗੀਆਂ ਹਵਾਵਾਂ

Punjab Weather Update: ਪੰਜਾਬ ਅਤੇ ਚੰਡੀਗੜ੍ਹ ਵਿੱਚ ਮੀਂਹ ਨੇ ਮੌਸਮ ਬਦਲ ਦਿੱਤਾ ਹੈ। 9 ਜ਼ਿਲ੍ਹਿਆਂ ਵਿੱਚ ਗੜੇਮਾਰੀ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ ਅਤੇ 13 ਜ਼ਿਲ੍ਹਿਆਂ ਵਿੱਚ ਗਰਜ-ਤੂਫ਼ਾਨ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਪਤਾ ਕਰੋ ਕਿ ਕਿਹੜੇ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਅਤੇ 60 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਦੀ ਸੰਭਾਵਨਾ ਹੈ।

Oct 15, 2026, 08:50 AM
Ajj da Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 15 ਅਕਤੂਬਰ 2026

Ajj da Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 15 ਅਕਤੂਬਰ 2026

Ajj da Hukamnama Sri Darbar Sahib: ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ ਸਤਿਗੁਰੁ ਮਿਲੈ ਸੁਭਾਇ ਸਹਜਿ ਗੁਣ ਗਾਈਐ ਜੀਉ ॥ ਗੁਣ ਗਾਇ ਵਿਗਸੈ ਸਦਾ ਅਨਦਿਨੁ ਜਾ ਆਪਿ ਸਾਚੇ ਭਾਵਏ ॥ ਅਹੰਕਾਰੁ ਹਉਮੈ ਤਜੈ ਮਾਇਆ ਸਹਜਿ ਨਾਮਿ ਸਮਾਵਏ ॥ ਆਪਿ ਕਰਤਾ ਕਰੇ ਸੋਈ ਆਪਿ ਦੇਇ ਤ ਪਾਈਐ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥੧॥

Oct 15, 2026, 08:09 AM
ਡਾ. ਹਰਵਿੰਦਰ ਸਿੰਘ ਧਾਲੀਵਾਲ ਪੀਏਯੂ ਦੇ ਵਾਈਸ ਚਾਂਸਲਰ ਨਿਯੁਕਤ

ਡਾ. ਹਰਵਿੰਦਰ ਸਿੰਘ ਧਾਲੀਵਾਲ ਪੀਏਯੂ ਦੇ ਵਾਈਸ ਚਾਂਸਲਰ ਨਿਯੁਕਤ

PAU Vice Chancellor News: ਡਾ. ਹਰਵਿੰਦਰ ਸਿੰਘ ਧਾਲੀਵਾਲ ਨੂੰ ਚਾਰ ਸਾਲਾਂ ਦੀ ਮਿਆਦ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀਏਯੂ), ਲੁਧਿਆਣਾ ਦਾ ਵਾਈਸ-ਚਾਂਸਲਰ ਨਿਯੁਕਤ ਕੀਤਾ ਗਿਆ ਹੈ।

Oct 14, 2026, 07:37 PM
ਪਰਮਿੰਦਰ ਸਿੰਘ ਝੋਟਾ ਕਤਲ ਕੇਸ ਦੇ ਦੋਸ਼ੀ ਦੀ ਦੁਕਾਨ ਨੂੰ ਭੀੜ ਨੇ ਗੁੱਸੇ ਵਿੱਚ ਲਾਈ ਅੱਗ

ਪਰਮਿੰਦਰ ਸਿੰਘ ਝੋਟਾ ਕਤਲ ਕੇਸ ਦੇ ਦੋਸ਼ੀ ਦੀ ਦੁਕਾਨ ਨੂੰ ਭੀੜ ਨੇ ਗੁੱਸੇ ਵਿੱਚ ਲਾਈ ਅੱਗ

Mansa News: ਪੰਜਾਬ ਦੇ ਮਾਨਸਾ ਵਿੱਚ ਪਰਵਿੰਦਰ ਸਿੰਘ ਝੋਟਾ ਕਤਲ ਕਾਂਡ ਤੋਂ ਬਾਅਦ ਤਣਾਅ ਵਧ ਗਿਆ ਹੈ। ਦੋਸ਼ੀ ਅਸ਼ਵਨੀ ਕੁਮਾਰ ਦੇ ਘਰ ਅਤੇ ਮੈਡੀਕਲ ਸਟੋਰ ਤੇ ਬੁਲਡੋਜ਼ਰ ਦੀ ਕਾਰਵਾਈ ਕੀਤੀ ਗਈ, ਜਦੋਂਕਿ ਗੁੱਸੇ ਚ ਆਈ ਭੀੜ ਨੇ ਦੁਕਾਨ ਦੀ ਭੰਨਤੋੜ ਕਰ ​​ਕੇ ਅੱਗ ਲਗਾ ਦਿੱਤੀ।

Oct 14, 2026, 02:22 PM
ਬਰਨਾਲਾ ਦੇ ਹੰਡਿਆਇਆ ਚੌਕ 'ਤੇ ਪੁਲਿਸ ਤੇ ਕਾਂਗਰਸੀ ਵਰਕਰਾਂ ਵਿਚਕਾਰ ਝੜਪ

ਬਰਨਾਲਾ ਦੇ ਹੰਡਿਆਇਆ ਚੌਕ 'ਤੇ ਪੁਲਿਸ ਤੇ ਕਾਂਗਰਸੀ ਵਰਕਰਾਂ ਵਿਚਕਾਰ ਝੜਪ

Barnala Clash News: ਮਾਨਸਾ ਜਾਣ ਤੋਂ ਰੋਕਣ ਤੋਂ ਬਾਅਦ ਬਰਨਾਲਾ ਦੇ ਹੰਡਿਆਇਆ ਚੌਕ ਤੇ ਪੁਲਿਸ ਅਤੇ ਕਾਂਗਰਸੀ ਵਰਕਰਾਂ ਵਿਚਕਾਰ ਝੜਪ ਹੋ ਗਈ। ਕਿਸਾਨ ਯੂਨੀਅਨ ਨੇ ਕਾਫਲੇ ਨੂੰ ਸੁਰੱਖਿਅਤ ਰੱਖਣ ਲਈ ਬੈਰੀਕੇਡ ਤੋੜ ਦਿੱਤੇ।

Oct 14, 2026, 02:07 PM
ਪਰਵਿੰਦਰ ਸਿੰਘ ਝੋਟਾ ਕਤਲ ਦੇ ਮੁੱਖ ਮੁਲਜ਼ਮ ਦੇ ਘਰ 'ਤੇ ਚੱਲਿਆ ਬੁਲਡੋਜ਼ਰ

ਪਰਵਿੰਦਰ ਸਿੰਘ ਝੋਟਾ ਕਤਲ ਦੇ ਮੁੱਖ ਮੁਲਜ਼ਮ ਦੇ ਘਰ 'ਤੇ ਚੱਲਿਆ ਬੁਲਡੋਜ਼ਰ

Parvinder Singh Jhota Murder Case: ਮਾਨਸਾ ਵਿੱਚ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ (45) ਦੇ ਕਤਲ ਮਾਮਲੇ ਵਿੱਚ ਪੁਲਿਸ ਨੇ ਮੁੱਖ ਮੁਲਜ਼ਮ ਕੈਮਿਸਟ ਅਸ਼ਵਨੀ ਕੁਮਾਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

Oct 14, 2026, 01:49 PM
ਕੌਂਸਲਰ ਦੇ ਪਤੀ 'ਤੇ ਜਾਨਲੇਵਾ ਹਮਲਾ; ਤੇਜ਼ਧਾਰ ਹਥਿਆਰਾਂ ਨਾਲ ਕੀਤਾ ਜ਼ਖ਼ਮੀ

ਕੌਂਸਲਰ ਦੇ ਪਤੀ 'ਤੇ ਜਾਨਲੇਵਾ ਹਮਲਾ; ਤੇਜ਼ਧਾਰ ਹਥਿਆਰਾਂ ਨਾਲ ਕੀਤਾ ਜ਼ਖ਼ਮੀ

Jalandhar Councillor Husband Attacked: ਝਗੜੇ ਨੂੰ ਸੁਲਝਾਉਣ ਦੀ ਕੋਸ਼ਿਸ਼ ਕਰ ਰਹੇ ਵਾਰਡ ਨੰਬਰ 23 ਦੀ ਕੌਂਸਲਰ ਦੇ ਪਤੀ ਤੇ ਜਾਨਲੇਵਾ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।

Oct 14, 2026, 01:29 PM
ਮੈਡ ਸੰਧੂ ਕਤਲ ਕੇਸ ਵਿੱਚ ਵੱਡਾ ਖੁਲਾਸਾ! ਮੁੰਬਈ ਤੋਂ ਜੋਬਨਪ੍ਰੀਤ ਗ੍ਰਿਫ਼ਤਾਰ, 3 ਪਿਸਤੌਲ ਅਤੇ 11 ਕਾਰਤੂਸ ਬਰਾਮਦ

ਮੈਡ ਸੰਧੂ ਕਤਲ ਕੇਸ ਵਿੱਚ ਵੱਡਾ ਖੁਲਾਸਾ! ਮੁੰਬਈ ਤੋਂ ਜੋਬਨਪ੍ਰੀਤ ਗ੍ਰਿਫ਼ਤਾਰ, 3 ਪਿਸਤੌਲ ਅਤੇ 11 ਕਾਰਤੂਸ ਬਰਾਮਦ

ਪੰਜਾਬ ਪੁਲਿਸ ਨੂੰ ਮੈਡ ਸੰਧੂ ਕਤਲ ਕੇਸ ਵਿੱਚ ਇੱਕ ਵੱਡੀ ਸਫਲਤਾ ਮਿਲੀ ਹੈ। ਜਲੰਧਰ ਕਾਊਂਟਰ ਇੰਟੈਲੀਜੈਂਸ ਅਤੇ ਮੁੰਬਈ ਏਟੀਐਸ ਨੇ ਜੋਬਨਪ੍ਰੀਤ ਨੂੰ ਗ੍ਰਿਫ਼ਤਾਰ ਕਰਕੇ ਤਿੰਨ ਪਿਸਤੌਲ, ਪੰਜ ਮੈਗਜ਼ੀਨ ਅਤੇ 11 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਤਰਨਤਾਰਨ ਗੋਲੀਬਾਰੀ ਅਤੇ ਜਬਰੀ ਵਸੂਲੀ ਦੇ ਮਾਮਲਿਆਂ ਦੀ ਵੀ ਜਾਂਚ ਚੱਲ ਰਹੀ ਹੈ।

Oct 14, 2026, 12:45 PM
ਪੰਜਾਬ ਵਿੱਚ ਬੀਤੀ ਦੇਰ ਰਾਤ ਭਿਆਨਕ ਸੜਕ ਹਾਦਸਾ: ਦੋ ਮੋਟਰਸਾਈਕਲਾਂ ਦੀ ਟੱਕਰ, ਦੋ ਨੌਜਵਾਨਾਂ ਦੀ ਮੌਤ ਅਤੇ ਇੱਕ ਜ਼ਖਮੀ

ਪੰਜਾਬ ਵਿੱਚ ਬੀਤੀ ਦੇਰ ਰਾਤ ਭਿਆਨਕ ਸੜਕ ਹਾਦਸਾ: ਦੋ ਮੋਟਰਸਾਈਕਲਾਂ ਦੀ ਟੱਕਰ, ਦੋ ਨੌਜਵਾਨਾਂ ਦੀ ਮੌਤ ਅਤੇ ਇੱਕ ਜ਼ਖਮੀ

ਪੰਜਾਬ ਦੇ ਫਤਿਹਗੜ੍ਹ ਚੂੜੀਆਂ-ਅਜਨਾਲਾ ਰੋਡ ਤੇ ਬੀਤੀ ਦੇਰ ਰਾਤ ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਟੱਕਰ ਵਿੱਚ ਦੋ ਨੌਜਵਾਨਾਂ ਦੀ ਮੌਤ ਹੋ ਗਈ ਅਤੇ ਇੱਕ ਗੰਭੀਰ ਜ਼ਖਮੀ ਹੋ ਗਿਆ। ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।

Oct 14, 2026, 10:57 AM
ਪੰਜਾਬ-ਚੰਡੀਗੜ੍ਹ ਵਿੱਚ ਵੱਡਾ ਮੌਸਮ ਅਲਰਟ! 18 ਜ਼ਿਲ੍ਹਿਆਂ ਵਿੱਚ ਮੀਂਹ ਅਤੇ ਗੜੇਮਾਰੀ, 50km ਦੀ ਰਫ਼ਤਾਰ ਨਾਲ ਚੱਲਣਗੀਆਂ ਹਵਾਵਾਂ

ਪੰਜਾਬ-ਚੰਡੀਗੜ੍ਹ ਵਿੱਚ ਵੱਡਾ ਮੌਸਮ ਅਲਰਟ! 18 ਜ਼ਿਲ੍ਹਿਆਂ ਵਿੱਚ ਮੀਂਹ ਅਤੇ ਗੜੇਮਾਰੀ, 50km ਦੀ ਰਫ਼ਤਾਰ ਨਾਲ ਚੱਲਣਗੀਆਂ ਹਵਾਵਾਂ

Punjab Weather Update: ਪੰਜਾਬ ਅਤੇ ਚੰਡੀਗੜ੍ਹ ਵਿੱਚ ਦੋ ਦਿਨਾਂ ਤੱਕ ਮੀਂਹ, ਗੜੇਮਾਰੀ ਅਤੇ ਤੇਜ਼ ਹਵਾਵਾਂ ਲਈ ਅਲਰਟ ਜਾਰੀ ਕੀਤਾ ਗਿਆ ਹੈ। 18 ਜ਼ਿਲ੍ਹਿਆਂ ਵਿੱਚ ਮੌਸਮ ਵਿਗੜਨ ਦੀ ਸੰਭਾਵਨਾ ਹੈ, 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲਣਗੀਆਂ। ਮੌਸਮ ਦੇ ਨਵੀਨਤਮ ਅਪਡੇਟਸ ਪ੍ਰਾਪਤ ਕਰੋ।

Oct 14, 2026, 08:29 AM
Ajj da Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 14 ਅਕਤੂਬਰ 2026

Ajj da Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 14 ਅਕਤੂਬਰ 2026

Ajj da Hukamnama Sri Darbar Sahib: ਜਿਸੁ ਜਲ ਨਿਧਿ ਕਾਰਣਿ ਤੁਮ ਜਗਿ ਆਏ ਸੋ ਅੰਮ੍ਰਿਤੁ ਗੁਰ ਪਾਹੀ ਜੀਉ ॥ ਛੋਡਹੁ ਵੇਸੁ ਭੇਖ ਚਤੁਰਾਈ ਦੁਬਿਧਾ ਇਹੁ ਫਲੁ ਨਾਹੀ ਜੀਉ ॥੧॥

Oct 14, 2026, 08:06 AM
ਕੇਵਲ ਸਿੰਘ ਢਿੱਲੋਂ ਨੇ ਪਰਮਿੰਦਰ ਸਿੰਘ ਝੋਟਾ ਕਤਲ ਦੀ ਸੀਬੀਆਈ ਜਾਂਚ ਦੀ ਕੀਤੀ ਮੰਗ

ਕੇਵਲ ਸਿੰਘ ਢਿੱਲੋਂ ਨੇ ਪਰਮਿੰਦਰ ਸਿੰਘ ਝੋਟਾ ਕਤਲ ਦੀ ਸੀਬੀਆਈ ਜਾਂਚ ਦੀ ਕੀਤੀ ਮੰਗ

Parminder Singh Jhota Murder News: ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਮੰਗ ਕੀਤੀ ਹੈ ਕਿ ਮਾਨਸਾ ਵਿੱਚ ਨਸ਼ਾ ਵਿਰੋਧੀ ਕਾਰਕੁਨ ਪਰਮਿੰਦਰ ਸਿੰਘ ਝੋਟਾ ਦੇ ਕਤਲ ਦੀ ਨਿਰਪੱਖ ਜਾਂਚ ਲਈ ਸੀਬੀਆਈ ਨੂੰ ਸੌਂਪੀ ਜਾਵੇ।

Oct 13, 2026, 08:45 PM
ਅਮਰਜੀਤ ਸਿੰਘ ਚਾਵਲਾ ਮਾਮਲੇ ਦੀ ਜਾਂਚ ਲਈ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਪਹੁੰਚੀ SIT

ਅਮਰਜੀਤ ਸਿੰਘ ਚਾਵਲਾ ਮਾਮਲੇ ਦੀ ਜਾਂਚ ਲਈ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਪਹੁੰਚੀ SIT

Amarjit Singh Chawla Case: ਪੰਜਾਬ ਦੇ ਮੁੱਖ ਮੰਤਰੀ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਮਰਜੀਤ ਸਿੰਘ ਚਾਵਲਾ ਨਾਲ ਸਬੰਧਤ ਮਾਮਲੇ ਦੀ ਜਾਂਚ ਲਈ ਗਠਿਤ ਕੀਤੀ ਗਈ ਵਿਸ਼ੇਸ਼ ਜਾਂਚ ਟੀਮ ਯਾਨੀ SIT ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਪਹੁੰਚੀ।

Oct 13, 2026, 08:25 PM
ਪਰਵਿੰਦਰ ਝੋਟਾ ਦੇ ਕਤਲ ਵਿਰੁੱਧ ਪੰਜਾਬ ਭਾਜਪਾ ਭਲਕੇ ਸੂਬੇ ਭਰ ਵਿੱਚ ਕਰੇਗੀ ਪ੍ਰਦਰਸ਼ਨ

ਪਰਵਿੰਦਰ ਝੋਟਾ ਦੇ ਕਤਲ ਵਿਰੁੱਧ ਪੰਜਾਬ ਭਾਜਪਾ ਭਲਕੇ ਸੂਬੇ ਭਰ ਵਿੱਚ ਕਰੇਗੀ ਪ੍ਰਦਰਸ਼ਨ

Punjab BJP Protest News: ਪਰਵਿੰਦਰ ਸਿੰਘ ਝੋਟਾ ਦੇ ਕਤਲ ਦਾ ਸਖ਼ਤ ਨੋਟਿਸ ਲੈਂਦੇ ਹੋਏ ਭਾਰਤੀ ਜਨਤਾ ਪਾਰਟੀ ਨੇ ਬੁੱਧਵਾਰ ਨੂੰ ਪੰਜਾਬ ਭਰ ਵਿੱਚ ਜ਼ਿਲ੍ਹਾ ਪੱਧਰੀ ਪ੍ਰਦਰਸ਼ਨਾਂ ਦਾ ਐਲਾਨ ਕੀਤਾ ਹੈ।

Oct 13, 2026, 08:02 PM
ਹਰਸਿਮਰਤ ਕੌਰ ਬਾਦਲ ਦਾ ਪਰਮਿੰਦਰ ਝੋਟਾ ਦੇ ਕਤਲ ਮਾਮਲੇ ਵਿੱਚ ਵੱਡਾ ਬਿਆਨ

ਹਰਸਿਮਰਤ ਕੌਰ ਬਾਦਲ ਦਾ ਪਰਮਿੰਦਰ ਝੋਟਾ ਦੇ ਕਤਲ ਮਾਮਲੇ ਵਿੱਚ ਵੱਡਾ ਬਿਆਨ

Parminder Jhota Murder Case: ਲੁਧਿਆਣਾ ਦੇ ਹਲਕਾ ਗਿੱਲ ਵਿੱਚ ਸ਼੍ਰੋਮਣੀ ਅਕਾਲੀ ਦਲ ਇੱਕ ਸਮਾਗਮ ਦਾ ਆਯੋਜਨ ਕਰਵਾਇਆ ਗਿਆ ਜਿੱਥੇ ਕਿ ਲੋਕ ਸਭਾ ਹਲਕਾ ਬਠਿੰਡਾ ਤੋਂ ਲੋਕ ਸਭਾ ਮੈਂਬਰ ਹਰਸਿਮਰਤ ਕੌਰ ਬਾਦਲ ਦੇ ਸ਼ਿਰਕਤ ਕੀਤੀ।

Oct 13, 2026, 07:39 PM
ਕਿਸ਼ਤੀਆਂ ਦੀਆਂ ਦੌੜਾਂ ਦੇ ਆਖਰੀ ਦਿਨ ਖਿਡਾਰੀਆਂ ਨੇ ਦਿਖਾਇਆ ਦਮਖਮ

ਕਿਸ਼ਤੀਆਂ ਦੀਆਂ ਦੌੜਾਂ ਦੇ ਆਖਰੀ ਦਿਨ ਖਿਡਾਰੀਆਂ ਨੇ ਦਿਖਾਇਆ ਦਮਖਮ

Sultanpur Lodhi News: ਪਵਿੱਤਰ ਵੇਈਂ ਸੁਲਤਾਨਪੁਰ ਲੋਧੀ ਦੀਆਂ ਲਹਿਰਾਂ ’ਤੇ ਜਦੋਂ ਕਿਸ਼ਤੀਆਂ ਨੇ ਰਫ਼ਤਾਰ ਫੜ੍ਹੀ ਤਾਂ ਮਾਹੌਲ ਜੋਸ਼, ਉਤਸ਼ਾਹ ਅਤੇ ਰੋਮਾਂਚ ਨਾਲ ਭਰ ਗਿਆ।

Oct 13, 2026, 07:17 PM
ਸੁਲਤਾਨਪੁਰ ਲੋਧੀ ਵਿੱਚ ਝੋਨੇ ਦੀ ਖਰੀਦ ’ਚ ਕੱਟਾਂ ਦੇ ਵਿਰੋਧ ’ਚ ਚੱਕਾ ਜਾਮ

ਸੁਲਤਾਨਪੁਰ ਲੋਧੀ ਵਿੱਚ ਝੋਨੇ ਦੀ ਖਰੀਦ ’ਚ ਕੱਟਾਂ ਦੇ ਵਿਰੋਧ ’ਚ ਚੱਕਾ ਜਾਮ

Sultanpur Lodhi News: ਸੁਲਤਾਨਪੁਰ ਲੋਧੀ–ਕਪੂਰਥਲਾ ਮੁੱਖ ਮਾਰਗ ’ਤੇ ਅੱਜ ਕਿਸਾਨਾਂ ਵੱਲੋਂ ਝੋਨੇ ਦੀ ਖਰੀਦ ਦੌਰਾਨ ਕੀਤੇ ਜਾ ਰਹੇ ਕੱਟਾਂ ਦੇ ਵਿਰੋਧ ਵਿੱਚ ਚੱਕਾ ਜਾਮ ਕਰਕੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ।

Oct 13, 2026, 04:59 PM
ਅੰਮ੍ਰਿਤਸਰ ਵਿੱਚ ISI ਹਥਿਆਰਾਂ ਦੇ ਨੈੱਟਵਰਕ ਦਾ ਪਰਦਾਫਾਸ਼, 3 ਗ੍ਰਿਫ਼ਤਾਰ; ਖਾਸਾ ਆਰਮੀ ਕੈਂਟ ਧਮਾਕੇ ਮਾਮਲੇ ਵਿੱਚ 2 ਮੁਲਜ਼ਮ ਗ੍ਰਿਫ਼ਤਾਰ

ਅੰਮ੍ਰਿਤਸਰ ਵਿੱਚ ISI ਹਥਿਆਰਾਂ ਦੇ ਨੈੱਟਵਰਕ ਦਾ ਪਰਦਾਫਾਸ਼, 3 ਗ੍ਰਿਫ਼ਤਾਰ; ਖਾਸਾ ਆਰਮੀ ਕੈਂਟ ਧਮਾਕੇ ਮਾਮਲੇ ਵਿੱਚ 2 ਮੁਲਜ਼ਮ ਗ੍ਰਿਫ਼ਤਾਰ

ਪਾਕਿਸਤਾਨ ਦੀ ਖੁਫੀਆ ਏਜੰਸੀ, ISI ਨਾਲ ਕਥਿਤ ਤੌਰ ਤੇ ਜੁੜੇ ਇੱਕ ਨੈੱਟਵਰਕ ਤੇ ਪੁਲਿਸ ਦੀ ਕਾਰਵਾਈ, ਇੱਕ ਪਿਸਤੌਲ ਅਤੇ ਹੱਥਗੋਲਾ ਜ਼ਬਤ; ਮਈ 2026 ਦੇ ਬੰਬ ਧਮਾਕੇ ਦੀ ਜਾਂਚ ਵਿੱਚ ਵੱਡੀ ਸਫਲਤਾ

Oct 13, 2026, 03:54 PM
  • Previous
  • 1
  • 2
  • 3
  • 4
  • Next

Trending

  • News
  • Photos
  • Videos
ਪੰਜਾਬ ਪੁਲਿਸ ਨੂੰ ਵੱਡੀ ਸਫਲਤਾ; 5 ਸ਼ੱਕੀ ਗ੍ਰਿਫ਼ਤਾਰ, ਵੱਡੀ ਮਾਤਰਾ ਵਿੱਚ ਹਥਿਆਰ ਤੇ ਗੋਲਾ ਬਾਰੂਦ ਬਰਾਮਦ

ਪੰਜਾਬ ਪੁਲਿਸ ਨੂੰ ਵੱਡੀ ਸਫਲਤਾ; 5 ਸ਼ੱਕੀ ਗ੍ਰਿਫ਼ਤਾਰ, ਵੱਡੀ ਮਾਤਰਾ ਵਿੱਚ ਹਥਿਆਰ ਤੇ ਗੋਲਾ ਬਾਰੂਦ ਬਰਾਮਦ

2

ਪਰਵਿੰਦਰ ਝੋਟਾ ਕਤਲ ਦੇ ਮੁੱਖ ਦੋਸ਼ੀ ਨੂੰ ਭਜਾਉਣ ਵਾਲੇ ਵਿਪਨ ਕੁਮਾਰ ਪੁਲਿਸ ਰਿਮਾਂਡ ਉਤੇ ਭੇਜਿਆ

3

ਸਟਾਕ ਮਾਰਕੀਟ ਸਮਾਰਟ ਅਸਿਸਟੈਂਟ; Kwala Intel AI ਸਿਰਫ਼ 15 ਸਕਿੰਟਾਂ ਵਿੱਚ ਸਟਾਕ ਸਪੋਰਟ, ਪੂਰੇ ਉਤਰਾਅ-ਚੜ੍ਹਾਅ ਨੂੰ ਸਮਝੋ

4

ਪੰਜਾਬ ਸਰਕਾਰ ਨੇ ਸਾਲ 2027 ਦੀਆਂ ਗਜ਼ਟਿਡ ਛੁੱਟੀਆਂ ਦੀ ਸੂਚੀ ਕੀਤੀ ਜਾਰੀ

5

ਅਦਾਕਾਰ ਇਮਰਾਨ ਖਾਨ ਦੀਆਂ ਵਧੀਆਂ ਮੁਸ਼ਕਲਾਂ; ਮੁੰਬਈ ਪੁਲਿਸ ਨੇ ਭਾਰਤ ਛੱਡਣ ਦਾ ਦਿੱਤਾ ਨੋਟਿਸ

logo
  • contact us
  • privacy policy
  • legal
  • investor info
  • advertise with us
© 1998-2026 Indiadotcom Digital Private Limited, All Rights Reserved.