• हिन्दीEnglishमराठीবাংলাதமிழ்മലയാളംગુજરાતીతెలుగుಕನ್ನಡଓଡ଼ିଶାZ BharatPHHBusinessWION
  • facebookyoutubetwitterwhatsapp
Zee News Punjabi
  • ਖ਼ਬਰਾਂ
  • ਵੀਡੀਓ
  • ਤਸਵੀਰਾਂ
  • ਲਾਈਵ ਬਲੌਗ
Add Zee Business As A Preferred Source
App
  • Live TV
  • ਪੰਜਾਬ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਚੰਡੀਗੜ੍ਹ
  • ਮਨੋਰੰਜਨ
  • ਜ਼ੀ ਨਿਊਜ਼ ਪੰਜਾਬੀ
  • /Punjabi News

Punjabi News

ਮਾਂ ਦੁਰਗਾ ਦੀ ਤਸਵੀਰ ਨਾਲ ਛੇੜਛਾੜ; ਔਰਤ ਨੇ ਮਾਂ ਦੁਰਗਾ ਦੇ ਸਵਰੂਪ ਵਿੱਚ ਐਨਕਾਂ ਲਗਾਈਆਂ

ਮਾਂ ਦੁਰਗਾ ਦੀ ਤਸਵੀਰ ਨਾਲ ਛੇੜਛਾੜ; ਔਰਤ ਨੇ ਮਾਂ ਦੁਰਗਾ ਦੇ ਸਵਰੂਪ ਵਿੱਚ ਐਨਕਾਂ ਲਗਾਈਆਂ

Maa Durga Image Tampered: ਨਵਰਾਤਰਿਆਂ ਦੌਰਾਨ ਮਾਤਾ ਦੁਰਗਾ ਦੀ ਤਸਵੀਰ ਨਾਲ ਛੇੜਛਾੜ ਦਾ ਮਾਮਲਾ ਸਾਹਮਣੇ ਆਇਆ ਹੈ।

Oct 14, 2026, 07:22 PM
ਬਲਟਾਣਾ ’ਚ ਨਗਰ ਕੌਂਸਲ ਦਾ ਚੱਲਿਆ ਪੀਲਾ ਪੰਜਾ; ਨਾਜਾਇਜ਼ ਉਸਾਰੀਆਂ ਢਹਿ-ਢੇਰੀ

ਬਲਟਾਣਾ ’ਚ ਨਗਰ ਕੌਂਸਲ ਦਾ ਚੱਲਿਆ ਪੀਲਾ ਪੰਜਾ; ਨਾਜਾਇਜ਼ ਉਸਾਰੀਆਂ ਢਹਿ-ਢੇਰੀ

Zirakpur News: ਬਲਟਾਣਾ ਇਲਾਕੇ ਵਿੱਚ ਨਿਯਮਾਂ ਦੇ ਉਲਟ ਕੀਤੀਆਂ ਜਾ ਰਹੀਆਂ ਉਸਾਰੀਆਂ ਖ਼ਿਲਾਫ਼ ਨਗਰ ਕੌਂਸਲ ਨੇ ਸਖ਼ਤ ਰੁਖ਼ ਅਖ਼ਤਿਆਰ ਕਰਦਿਆਂ ਕਾਰਵਾਈ ਕੀਤੀ ਹੈ।

Oct 14, 2026, 07:06 PM
ਪੰਜਾਬ ਵਿੱਚ 154 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ-ਮੁੱਖ ਮੰਤਰੀ ਭਗਵੰਤ ਮਾਨ

ਪੰਜਾਬ ਵਿੱਚ 154 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ-ਮੁੱਖ ਮੰਤਰੀ ਭਗਵੰਤ ਮਾਨ

Chabbewal News: ਸੀਐਮ ਭਗਵੰਤ ਸਿੰਘ ਮਾਨ ਨੇ ਅੱਜ 154 ਨਵੇਂ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ, ਜਿਸ ਨਾਲ ਸੂਬੇ ਵਿੱਚ ਕਲੀਨਿਕਾਂ ਦੀ ਕੁੱਲ ਗਿਣਤੀ 1,245 ਹੋ ਗਈ ਹੈ।

Oct 14, 2026, 06:40 PM
ਅਜਨਾਲਾ ਦੇ ਪਿੰਡ ਸੁਲਤਾਨ ਮਾਹਲ ਵਿੱਚ ਨੌਜਵਾਨ ਦੀ ਨਸ਼ੇ ਕਾਰਨ ਮੌਤ; ਪੂਰੇ ਪਿੰਡ ਵਿੱਚ ਸੋਗ

ਅਜਨਾਲਾ ਦੇ ਪਿੰਡ ਸੁਲਤਾਨ ਮਾਹਲ ਵਿੱਚ ਨੌਜਵਾਨ ਦੀ ਨਸ਼ੇ ਕਾਰਨ ਮੌਤ; ਪੂਰੇ ਪਿੰਡ ਵਿੱਚ ਸੋਗ

Ajnala News: ਪੰਜਾਬ ਵਿੱਚ ਨਸ਼ਿਆਂ ਦਾ ਕਹਿਰ ਲਗਾਤਾਰ ਗੰਭੀਰ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ।

Oct 14, 2026, 06:28 PM
ਗੁਰਦੇਵ ਨਗਰ ਗੁਰਦੁਆਰਾ ਸਾਹਿਬ ’ਚ ਚੋਰੀ; ਗ੍ਰੰਥੀ ਸਿੰਘ ਨਾਲ ਕੁੱਟਮਾਰ ਵੀ ਕੀਤੀ

ਗੁਰਦੇਵ ਨਗਰ ਗੁਰਦੁਆਰਾ ਸਾਹਿਬ ’ਚ ਚੋਰੀ; ਗ੍ਰੰਥੀ ਸਿੰਘ ਨਾਲ ਕੁੱਟਮਾਰ ਵੀ ਕੀਤੀ

Ludhiana News: ਗੁਰਦੇਵ ਨਗਰ ਸਥਿਤ ਗੁਰਦੁਆਰਾ ਸਾਹਿਬ ਨੂੰ ਚੋਰਾਂ ਵੱਲੋਂ ਨਿਸ਼ਾਨਾ ਬਣਾਉਣ ਦਾ ਮਾਮਲਾ ਸਾਹਮਣੇ ਆਇਆ ਹੈ।

Oct 14, 2026, 05:30 PM
ਪਰਵਿੰਦਰ ਸਿੰਘ ਝੋਟਾ ਕਤਲ ਦੇ ਮੁੱਖ ਮੁਲਜ਼ਮ ਦੇ ਘਰ 'ਤੇ ਚੱਲਿਆ ਬੁਲਡੋਜ਼ਰ

ਪਰਵਿੰਦਰ ਸਿੰਘ ਝੋਟਾ ਕਤਲ ਦੇ ਮੁੱਖ ਮੁਲਜ਼ਮ ਦੇ ਘਰ 'ਤੇ ਚੱਲਿਆ ਬੁਲਡੋਜ਼ਰ

Parvinder Singh Jhota Murder Case: ਮਾਨਸਾ ਵਿੱਚ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ (45) ਦੇ ਕਤਲ ਮਾਮਲੇ ਵਿੱਚ ਪੁਲਿਸ ਨੇ ਮੁੱਖ ਮੁਲਜ਼ਮ ਕੈਮਿਸਟ ਅਸ਼ਵਨੀ ਕੁਮਾਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

Oct 14, 2026, 01:49 PM
ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਰਵਿੰਦਰ ਸਿੰਘ ਝੋਟੇ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਰਵਿੰਦਰ ਸਿੰਘ ਝੋਟੇ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

ਮਾਨਸਾ ਵਿੱਚ ਪਰਵਿੰਦਰ ਸਿੰਘ ਝੋਟੇ ਦੇ ਕਤਲ ਤੋਂ ਬਾਅਦ ਰਾਜਾ ਵੜਿੰਗ ਨੇ ਪੀੜਤ ਪਰਿਵਾਰ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਨਸ਼ੇ ਦੇ ਮੁੱਦੇ ਤੇ ਭਗਵੰਤ ਮਾਨ ਸਰਕਾਰ ਦੀ ਆਲੋਚਨਾ ਕੀਤੀ ਅਤੇ ਦੋਸ਼ੀਆਂ ਵਿਰੁੱਧ ਕਾਰਵਾਈ ਦੀ ਮੰਗ ਕੀਤੀ।

Oct 14, 2026, 11:40 AM
ਸੁਲਤਾਨਪੁਰ ਲੋਧੀ ਵਿੱਚ ਝੋਨੇ ਦੀ ਖਰੀਦ ’ਚ ਕੱਟਾਂ ਦੇ ਵਿਰੋਧ ’ਚ ਚੱਕਾ ਜਾਮ

ਸੁਲਤਾਨਪੁਰ ਲੋਧੀ ਵਿੱਚ ਝੋਨੇ ਦੀ ਖਰੀਦ ’ਚ ਕੱਟਾਂ ਦੇ ਵਿਰੋਧ ’ਚ ਚੱਕਾ ਜਾਮ

Sultanpur Lodhi News: ਸੁਲਤਾਨਪੁਰ ਲੋਧੀ–ਕਪੂਰਥਲਾ ਮੁੱਖ ਮਾਰਗ ’ਤੇ ਅੱਜ ਕਿਸਾਨਾਂ ਵੱਲੋਂ ਝੋਨੇ ਦੀ ਖਰੀਦ ਦੌਰਾਨ ਕੀਤੇ ਜਾ ਰਹੇ ਕੱਟਾਂ ਦੇ ਵਿਰੋਧ ਵਿੱਚ ਚੱਕਾ ਜਾਮ ਕਰਕੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ।

Oct 13, 2026, 04:59 PM
ਮਜ਼ਬੂਤ ​​ਦੂਜੀ ਤਿਮਾਹੀ (Q2) ਨਤੀਜਿਆਂ ਦੇ ਬਾਵਜੂਦ RBL ਬੈਂਕ ਦੇ ਸ਼ੇਅਰਾਂ ਵਿੱਚ 8% ਦੀ ਗਿਰਾਵਟ; ਜਾਣੋ ਕੀ ਹੈ ਕਾਰਨ

ਮਜ਼ਬੂਤ ​​ਦੂਜੀ ਤਿਮਾਹੀ (Q2) ਨਤੀਜਿਆਂ ਦੇ ਬਾਵਜੂਦ RBL ਬੈਂਕ ਦੇ ਸ਼ੇਅਰਾਂ ਵਿੱਚ 8% ਦੀ ਗਿਰਾਵਟ; ਜਾਣੋ ਕੀ ਹੈ ਕਾਰਨ

RBL Bank Share News: 3 ਅਕਤੂਬਰ ਨੂੰ BSE ਤੇ RBL ਬੈਂਕ ਦੇ ਸ਼ੇਅਰ 8 ਫੀਸਦੀ ਤੱਕ ਡਿੱਗ ਕੇ 388 ਰੁਪਏ ਤੇ ਆ ਗਏ, ਭਾਵੇਂ ਕਿ ਨਿੱਜੀ ਖੇਤਰ ਦੇ ਇਸ ਬੈਂਕ ਨੇ ਸਤੰਬਰ ਤਿਮਾਹੀ ਦੇ ਮੁਨਾਫੇ ਵਿੱਚ ਭਾਰੀ ਵਾਧਾ ਦਰਜ ਕੀਤਾ ਸੀ।

Oct 13, 2026, 03:07 PM
ਪਰਵਿੰਦਰ ਸਿੰਘ ਝੋਟੇ ਦਾ ਗੋਲੀ ਮਾਰ ਕੇ ਕਤਲ; ਮੈਡੀਕਲ ਸਟੋਰ ਉਤੇ ਕਰ ਰਿਹਾ ਸੀ ਪੁੱਛਗਿੱਛ

ਪਰਵਿੰਦਰ ਸਿੰਘ ਝੋਟੇ ਦਾ ਗੋਲੀ ਮਾਰ ਕੇ ਕਤਲ; ਮੈਡੀਕਲ ਸਟੋਰ ਉਤੇ ਕਰ ਰਿਹਾ ਸੀ ਪੁੱਛਗਿੱਛ

Parvinder Singh Jhota Murder: ਨਸ਼ਾ ਤਸਕਰੀ ਵਿਰੁੱਧ ਮੁਹਿੰਮ ਚਲਾਉਣ ਵਾਲੇ ਪਰਵਿੰਦਰ ਸਿੰਘ ਝੋਟਾ ਦੀ ਮੰਗਲਵਾਰ ਸਵੇਰੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ।

Oct 13, 2026, 01:26 PM
ਪੰਜਾਬ ਵਿੱਚ ਸੋਸ਼ਲ ਮੀਡੀਆ ਇਨਫੂਲੈਂਸਰ ਨੂੰ ਮਿਲੀ ਧਮਕੀ; ਐਕਟਿਵਾ ਸਾੜੀ

ਪੰਜਾਬ ਵਿੱਚ ਸੋਸ਼ਲ ਮੀਡੀਆ ਇਨਫੂਲੈਂਸਰ ਨੂੰ ਮਿਲੀ ਧਮਕੀ; ਐਕਟਿਵਾ ਸਾੜੀ

Punjab Influencer Threat News: ਪੰਜਾਬ ਵਿੱਚ ਮਸ਼ਹੂਰ ਇਨਫੂਲੈਂਸਰ ਨੂੰ ਗੈਂਗਸਟਰ ਦੀ ਧਮਕੀ ਮਿਲੀ ਹੈ।

Oct 12, 2026, 07:52 PM
ਸਪੀਕਰ ਸੰਧਵਾਂ ਨੇ ਦਿੱਲੀ ਪੁਲਿਸ ਵੱਲੋਂ ਗੁਰੂ ਘਰ ਦੀ ਮਰਿਆਦਾ ਭੰਗ ਕਰਨ ਦੀ ਕੀਤੀ ਨਿਖੇਧੀ

ਸਪੀਕਰ ਸੰਧਵਾਂ ਨੇ ਦਿੱਲੀ ਪੁਲਿਸ ਵੱਲੋਂ ਗੁਰੂ ਘਰ ਦੀ ਮਰਿਆਦਾ ਭੰਗ ਕਰਨ ਦੀ ਕੀਤੀ ਨਿਖੇਧੀ

Gurdwara Bangla Sahib News: ਕਾਕਰੋਚ ਜਨਤਾ ਪਾਰਟੀ ਵੱਲੋਂ ਵੋਟ ਚੋਰੀ ਦੇ ਖਿਲਾਫ ਦਿੱਲੀ ਦੇ ਜੰਤਰ-ਮੰਤਰ ਵਿਖੇ ਕੀਤੇ ਜਾ ਰਹੇ ਪ੍ਰਦਰਸ਼ਨ ਦੌਰਾਨ, ਦਿੱਲੀ ਪੁਲਿਸ ਦੀ ਕਾਰਵਾਈ ਤੋਂ ਬਚਣ ਲਈ ਸੈਂਕੜੇ ਪ੍ਰਦਰਸ਼ਨਕਾਰੀਆਂ ਨੇ ਇਤਿਹਾਸਕ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਸ਼ਰਨ ਲਈ।

Oct 12, 2026, 07:23 PM
ਪੰਜਾਬ ਦੀ ਨਵੀਂ ਵੋਟਰ  ਲਿਸਟ ਜਾਰੀ; ਸੂਬੇ ਵਿੱਚ 2.01 ਕਰੋੜ ਰਜਿਸਟਰਡ ਵੋਟਰ

ਪੰਜਾਬ ਦੀ ਨਵੀਂ ਵੋਟਰ ਲਿਸਟ ਜਾਰੀ; ਸੂਬੇ ਵਿੱਚ 2.01 ਕਰੋੜ ਰਜਿਸਟਰਡ ਵੋਟਰ

Punjab Voter List 2026: ਭਾਰਤ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਅਤੇ 14.05.2026 ਦੀ ਨੋਟੀਫਿਕੇਸ਼ਨ ਦੇ ਅਨੁਸਾਰ, ਵੋਟਰ ਸੂਚੀਆਂ 2026 ਦੀ ਵਿਸ਼ੇਸ਼ ਤੀਬਰ ਸੋਧ ਦੀ ਪ੍ਰਕਿਰਿਆ 25 ਜੂਨ, 2026 ਤੋਂ ਪੰਜਾਬ ਵਿੱਚ ਸ਼ੁਰੂ ਕੀਤੀ ਗਈ ਸੀ।

Oct 12, 2026, 06:29 PM
ਦੁਸਹਿਰੇ ਦੇ ਮੱਦੇਨਜ਼ਰ 20 ਅਕਤੂਬਰ ਨੂੰ ਪੰਜਾਬ ਵਿੱਚ ਸਰਕਾਰੀ ਛੁੱਟੀ ਦਾ ਐਲਾਨ

ਦੁਸਹਿਰੇ ਦੇ ਮੱਦੇਨਜ਼ਰ 20 ਅਕਤੂਬਰ ਨੂੰ ਪੰਜਾਬ ਵਿੱਚ ਸਰਕਾਰੀ ਛੁੱਟੀ ਦਾ ਐਲਾਨ

Punjab Holiday News: ਪੰਜਾਬ ਵਿੱਚ ਤਿਉਹਾਰਾਂ ਦੇ ਸੀਜ਼ਨ ਦੌਰਾਨ ਵਿਦਿਆਰਥੀਆਂ ਅਤੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਖਬਰ ਸਾਹਮਣੇ ਆ ਰਹੀ ਹੈ।

Oct 12, 2026, 04:39 PM
ਭਾਜਪਾ ਨੂੰ ਅਲਵਿਦਾ ਆਖ ਮੁੜ ਅਕਾਲੀ ਦਲ ਵਿਚ ਸ਼ਾਮਲ ਹੋਏ ਬਲਵਿੰਦਰ ਸਿੰਘ ਪਟਵਾਰੀ

ਭਾਜਪਾ ਨੂੰ ਅਲਵਿਦਾ ਆਖ ਮੁੜ ਅਕਾਲੀ ਦਲ ਵਿਚ ਸ਼ਾਮਲ ਹੋਏ ਬਲਵਿੰਦਰ ਸਿੰਘ ਪਟਵਾਰੀ

Mansa News: ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਗੂ ਵੱਲੋਂ ਸਿਆਸੀ ਪਾਰਟੀਆਂ ਵਿੱਚ ਫੇਰਬਦਲ ਜਾਰੀ ਹੈ।

Oct 12, 2026, 03:21 PM
ਮੁਲਾਜ਼ਮਾਂ ਦੇ ਡੀਏ ਮਾਮਲੇ 'ਚ ਹਾਈ ਕੋਰਟ ਵੱਲੋਂ ਪੰਜਾਬ ਸਰਕਾਰ ਨੂੰ ਹਲਫਨਾਮਾ ਦਾਖ਼ਲ ਕਰਨ ਦੇ ਹੁਕਮ

ਮੁਲਾਜ਼ਮਾਂ ਦੇ ਡੀਏ ਮਾਮਲੇ 'ਚ ਹਾਈ ਕੋਰਟ ਵੱਲੋਂ ਪੰਜਾਬ ਸਰਕਾਰ ਨੂੰ ਹਲਫਨਾਮਾ ਦਾਖ਼ਲ ਕਰਨ ਦੇ ਹੁਕਮ

Punjab DA Case News: ਹਾਈ ਕੋਰਟ ਨੇ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਬਕਾਇਆ ਮਹਿੰਗਾਈ ਭੱਤੇ (DA) ਦੇ ਮਾਮਲੇ ਵਿੱਚ ਪੰਜਾਬ ਸਰਕਾਰ ਤੋਂ ਜਵਾਬ ਮੰਗਿਆ ਹੈ।

Oct 12, 2026, 02:01 PM
ਪੰਜਾਬ ਸਰਕਾਰ ਵੱਲੋਂ ਪੱਛੜੀਆਂ ਸ਼੍ਰੇਣੀਆਂ ਦੇ 139 ਲਾਭਪਾਤਰੀਆਂ ਨੂੰ ਸਵੈ-ਰੋਜ਼ਗਾਰ ਲਈ 4.82 ਕਰੋੜ ਰੁਪਏ ਦੇ ਕਰਜ਼ੇ ਵੰਡੇ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਪੱਛੜੀਆਂ ਸ਼੍ਰੇਣੀਆਂ ਦੇ 139 ਲਾਭਪਾਤਰੀਆਂ ਨੂੰ ਸਵੈ-ਰੋਜ਼ਗਾਰ ਲਈ 4.82 ਕਰੋੜ ਰੁਪਏ ਦੇ ਕਰਜ਼ੇ ਵੰਡੇ: ਡਾ. ਬਲਜੀਤ ਕੌਰ

Punjab Government Loan Scheme News: ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਚਾਲੂ ਵਿੱਤੀ ਸਾਲ ਦੌਰਾਨ ਪੱਛੜੀਆਂ ਸ਼੍ਰੇਣੀਆਂ ਦੇ 139 ਲਾਭਪਾਤਰੀਆਂ ਨੂੰ ਸਵੈ-ਰੋਜ਼ਗਾਰ ਸਥਾਪਤ ਕਰਨ ਲਈ 4.82 ਕਰੋੜ ਰੁਪਏ ਦੇ ਕਰਜ਼ੇ ਮੁਹੱਈਆ ਕਰਵਾਏ ਗਏ ਹਨ

Oct 12, 2026, 01:18 PM
ਪੰਜਾਬ ਵਿੱਚ ਇਮੀਗ੍ਰੇਸ਼ਨ ਦਫਤਰ ਦੇ ਬਾਹਰ ਤਾਬੜਤੋੜ ਗੋਲੀਬਾਰੀ; ਬਾਈਕ ਸਵਾਰਾਂ ਨੇ ਵਾਰਦਾਤ ਨੂੰ ਦਿੱਤਾ ਅੰਜਾਮ

ਪੰਜਾਬ ਵਿੱਚ ਇਮੀਗ੍ਰੇਸ਼ਨ ਦਫਤਰ ਦੇ ਬਾਹਰ ਤਾਬੜਤੋੜ ਗੋਲੀਬਾਰੀ; ਬਾਈਕ ਸਵਾਰਾਂ ਨੇ ਵਾਰਦਾਤ ਨੂੰ ਦਿੱਤਾ ਅੰਜਾਮ

Ludhiana Firing News: ਸਨਅਤੀ ਸ਼ਹਿਰ ਲੁਧਿਆਣਾ ਵਿੱਚ ਇਮੀਗ੍ਰੇਸ਼ਨ ਦਫ਼ਤਰ ਦੇ ਬਾਹਰ ਬੀਤੀ ਰਾਤ ਕਰੀਬ ਸਾਢੇ 11 ਵਜੇ ਗੋਲੀਆਂ ਚੱਲਣ ਦੀ ਘਟਨਾ ਸਾਹਮਣੇ ਆਈ ਹੈ।

Oct 12, 2026, 12:36 PM
ਸ੍ਰੀ ਮੁਕਤਸਰ ਸਾਹਿਬ ਦੀ ਦਾਣਾ ਮੰਡੀ ਪਹੁੰਚੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ, 24 ਘੰਟਿਆਂ ਅੰਦਰ ਖਾਤਿਆਂ ਵਿੱਚ ਪੈਸੇ ਪਾਉਣ ਦਾ ਦਾਅਵਾ

ਸ੍ਰੀ ਮੁਕਤਸਰ ਸਾਹਿਬ ਦੀ ਦਾਣਾ ਮੰਡੀ ਪਹੁੰਚੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ, 24 ਘੰਟਿਆਂ ਅੰਦਰ ਖਾਤਿਆਂ ਵਿੱਚ ਪੈਸੇ ਪਾਉਣ ਦਾ ਦਾਅਵਾ

Sri Muktsar Sahib News: ਸ੍ਰੀ ਮੁਕਤਸਰ ਸਾਹਿਬ ਦੀ ਦਾਣਾ ਮੰਡੀ ਵਿੱਚ ਝੋਨੇ ਦੀ ਖਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਪਹੁੰਚੇ, ਜਿੱਥੇ ਉਨ੍ਹਾਂ ਨੇ ਮੰਡੀ ਵਿੱਚ ਮੌਜੂਦ ਕਿਸਾਨਾਂ ਨਾਲ ਗੱਲਬਾਤ ਕੀਤੀ।

Oct 11, 2026, 05:14 PM
ਖੰਨਾ ਦੀ ਦਾਣਾ ਮੰਡੀ ’ਚ ਭਾਰੀ ਮੀਂਹ ਨੇ ਪ੍ਰਬੰਧਾਂ ਦੀ ਪੋਲ ਖੋਲ੍ਹੀ; ਖੁੱਲ੍ਹੇ ਅਸਮਾਨ ਹੇਠ ਭਿੱਜਿਆ ਝੋਨਾ

ਖੰਨਾ ਦੀ ਦਾਣਾ ਮੰਡੀ ’ਚ ਭਾਰੀ ਮੀਂਹ ਨੇ ਪ੍ਰਬੰਧਾਂ ਦੀ ਪੋਲ ਖੋਲ੍ਹੀ; ਖੁੱਲ੍ਹੇ ਅਸਮਾਨ ਹੇਠ ਭਿੱਜਿਆ ਝੋਨਾ

Khanna News: ਪੰਜਾਬ ਵਿੱਚ ਬੇਮੌਸਮੇ ਮੀਂਹ ਨੇ ਕਿਸਾਨਾਂ ਦੀਆਂ ਚਿੰਤਾਵਾਂ ਵਧਾ ਦਿੱਤੀਆਂ ਹਨ। ਦੂਜੇ ਪਾਸੇ ਮੰਡੀਆਂ ਵਿੱਚ ਪ੍ਰਬੰਧਾਂ ਦੀ ਘਾਟ ਕਾਰਨ ਪ੍ਰਸ਼ਾਸਨ ਦੀ ਕਾਰਗੁਜ਼ਾਰੀ ’ਤੇ ਵੀ ਸਵਾਲ ਖੜ੍ਹੇ ਹੋ ਰਹੇ ਹਨ।

Oct 11, 2026, 03:54 PM
ਗੜ੍ਹੇਮਾਰੀ ਤੇ ਮੀਂਹ ਕਾਰਨ ਝੋਨੇ ਦੀ ਫ਼ਸਲ ਦਾ ਭਾਰੀ ਨੁਕਸਾਨ, ਪੰਜਾਬ ਤੇ ਕੇਂਦਰ ਸਰਕਾਰ ਤੁਰੰਤ ਮੁਆਵਜ਼ਾ ਦੇਣ: ਗਿਆਨੀ ਹਰਪ੍ਰੀਤ ਸਿੰਘ

ਗੜ੍ਹੇਮਾਰੀ ਤੇ ਮੀਂਹ ਕਾਰਨ ਝੋਨੇ ਦੀ ਫ਼ਸਲ ਦਾ ਭਾਰੀ ਨੁਕਸਾਨ, ਪੰਜਾਬ ਤੇ ਕੇਂਦਰ ਸਰਕਾਰ ਤੁਰੰਤ ਮੁਆਵਜ਼ਾ ਦੇਣ: ਗਿਆਨੀ ਹਰਪ੍ਰੀਤ ਸਿੰਘ

Punjab Heavy Rain News: ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਪੰਜਾਬ ਵਿੱਚ ਗੜੇਮਾਰੀ ਅਤੇ ਭਾਰੀ ਮੀਂਹ ਕਾਰਨ ਝੋਨੇ ਦੀ ਫ਼ਸਲ ਦੇ ਹੋਏ ਨੁਕਸਾਨ ’ਤੇ ਡੂੰਘੇ ਦੁੱਖ ਅਤੇ ਚਿੰਤਾ ਦਾ ਪ੍ਰਗਟਾਵਾ ਕੀਤਾ ਹੈ।

Oct 11, 2026, 03:31 PM
ਪੰਜਾਬ ਵਿੱਚ ਬੇਮੌਸਮੀ ਬਰਸਾਤ ਕਾਰਨ ਝੋਨੇ ਦੀ ਵਾਢੀ ਅਤੇ ਖਰੀਦ ਪ੍ਰਕਿਰਿਆ ਨੂੰ ਪ੍ਰਭਾਵਿਤ

ਪੰਜਾਬ ਵਿੱਚ ਬੇਮੌਸਮੀ ਬਰਸਾਤ ਕਾਰਨ ਝੋਨੇ ਦੀ ਵਾਢੀ ਅਤੇ ਖਰੀਦ ਪ੍ਰਕਿਰਿਆ ਨੂੰ ਪ੍ਰਭਾਵਿਤ

Punjab Heavy Rain News: ਐਤਵਾਰ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਬੇਮੌਸਮੀ ਬਰਸਾਤ ਨੇ ਝੋਨੇ ਦੀ ਵਾਢੀ ਤੇ ਖਰੀਦ ਪ੍ਰਕਿਰਿਆ ਨੂੰ ਪ੍ਰਭਾਵਿਤ ਕਰ ਦਿੱਤਾ ਹੈ।

Oct 11, 2026, 03:11 PM
  • Previous
  • 1
  • 2
  • 3
  • 4
  • 5
  • Next

Trending

  • News
  • Photos
  • Videos
ਸਟਾਕ ਮਾਰਕੀਟ ਸਮਾਰਟ ਅਸਿਸਟੈਂਟ; Kwala Intel AI  ਸਿਰਫ਼ 15 ਸਕਿੰਟਾਂ ਵਿੱਚ ਸਟਾਕ ਸਪੋਰਟ,  ਪੂਰੇ ਉਤਰਾਅ-ਚੜ੍ਹਾਅ ਨੂੰ ਸਮਝੋ

ਸਟਾਕ ਮਾਰਕੀਟ ਸਮਾਰਟ ਅਸਿਸਟੈਂਟ; Kwala Intel AI ਸਿਰਫ਼ 15 ਸਕਿੰਟਾਂ ਵਿੱਚ ਸਟਾਕ ਸਪੋਰਟ, ਪੂਰੇ ਉਤਰਾਅ-ਚੜ੍ਹਾਅ ਨੂੰ ਸਮਝੋ

2

ਪੰਜਾਬ ਸਰਕਾਰ ਨੇ ਸਾਲ 2027 ਦੀਆਂ ਗਜ਼ਟਿਡ ਛੁੱਟੀਆਂ ਦੀ ਸੂਚੀ ਕੀਤੀ ਜਾਰੀ

3

ਅਦਾਕਾਰ ਇਮਰਾਨ ਖਾਨ ਦੀਆਂ ਵਧੀਆਂ ਮੁਸ਼ਕਲਾਂ; ਮੁੰਬਈ ਪੁਲਿਸ ਨੇ ਭਾਰਤ ਛੱਡਣ ਦਾ ਦਿੱਤਾ ਨੋਟਿਸ

4

ਲੁਧਿਆਣਾ ਵਿੱਚ ਗੁੱਸੇ ਵਿੱਚ ਆਈ ਭੀੜ ਨੇ ਮੈਡੀਕਲ ਸਟੋਰ ਦੀ ਕੀਤੀ ਭੰਨਤੋੜ

5

ਪੰਜਾਬ ਬੰਦ ਦਾ ਜ਼ੀਰਕਪੁਰ ਅਤੇ ਡੇਰਾਬੱਸੀ ਵਿੱਚ ਅਸਰ, ਛੱਤ ਲਾਈਟ ਪੁਆਇੰਟ ’ਤੇ ਕਿਸਾਨ ਜਥੇਬੰਦੀਆਂ ਦਾ ਧਰਨਾ

logo
  • contact us
  • privacy policy
  • legal
  • investor info
  • advertise with us
© 1998-2026 Indiadotcom Digital Private Limited, All Rights Reserved.