Punjab Congress News: ਕਾਂਗਰਸ ਵਿੱਚ ਲੀਡਰਸ਼ਿਪ ਤਬਦੀਲੀ ਦੇ ਦਰਮਿਆਨ ਚੰਡੀਗੜ੍ਹ ਸਥਿਤ ਪੰਜਾਬ ਕਾਂਗਰਸ ਭਵਨ ਵਿਖੇ ਪ੍ਰਗਟ ਸਿੰਘ ਨੂੰ ਸੂਬਾ ਪ੍ਰਧਾਨ ਵਜੋਂ ਅਹੁਦਾ ਸੰਭਾਲਣ ਸਬੰਧੀ ਸਮਾਰੋਹ ਕਰਵਾਇਆ ਗਿਆ।
Saudi Arabia Missile Attack News: ਸਾਊਦੀ ਅਰਬ ਦੇ ਕਿੰਗ ਖਾਲਿਦ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਸ਼ਨੀਵਾਰ ਨੂੰ ਹੋਏ ਮਿਜ਼ਾਈਲ ਹਮਲੇ ਵਿੱਚ ਘੱਟੋ-ਘੱਟ 12 ਲੋਕਾਂ ਦੀ ਮੌਤ ਹੋ ਗਈ, ਜਦਕਿ 309 ਤੋਂ ਵੱਧ ਲੋਕ ਜ਼ਖਮੀ ਹੋ ਗਏ।
Nepal Flood News: ਨੇਪਾਲ ਦੇ ਗੋਰਖਾ ਜ਼ਿਲ੍ਹੇ ਵਿੱਚ ਐਤਵਾਰ ਸਵੇਰੇ ਬੁਧੀ ਗੰਡਕੀ ਨਦੀ ਵਿੱਚ ਅਚਾਨਕ ਪਾਣੀ ਦਾ ਪੱਧਰ ਵਧਣ ਕਾਰਨ ਹੜ੍ਹ ਵਰਗੀ ਸਥਿਤੀ ਪੈਦਾ ਹੋ ਗਈ।
Delhi CJP Protest News: ਕਾਕਰੋਚ ਜਨਤਾ ਪਾਰਟੀ ਦੇ ਤਿੰਨ ਪ੍ਰਮੁੱਖ ਆਗੂਆਂ ਅਭਿਜੀਤ ਦੀਪਕੇ, ਸੌਰਵ ਦਾਸ ਅਤੇ ਆਸ਼ੂਤੋਸ਼ ਰੰਕਾ ਨੂੰ ਰਿਹਾਅ ਕਰ ਦਿੱਤਾ ਗਿਆ ਹੈ।
America Mass Shooting News: ਯੂਐਸਏ ਵਿੱਚ ਗੋਲੀਬਾਰੀ ਦੀਆਂ ਦੋ ਵੱਖ-ਵੱਖ ਘਟਨਾਵਾਂ ਸਾਹਮਣੇ ਆਈਆਂ ਹਨ। ਪੈਨਸਿਲਵੇਨੀਆ ਦੇ ਏਰੀ ਸ਼ਹਿਰ ਵਿੱਚ ਹੋਈ ਗੋਲੀਬਾਰੀ ਵਿੱਚ ਸ਼ੱਕੀ ਹਮਲਾਵਰ ਸਮੇਤ ਨੌਂ ਲੋਕਾਂ ਦੀ ਮੌਤ ਹੋਣ ਦੀ ਖ਼ਬਰ ਹੈ।
Barnala Murder News: ਬਰਨਾਲਾ-ਬਠਿੰਡਾ ਰਾਸ਼ਟਰੀ ਮਾਰਗ ਤੇ ਸਥਿਤ ਤਪਾ ਮੰਡੀ ਦੇ ਮਿਲਾਨ ਹੋਟਲ ਵਿੱਚ ਇੱਕ ਵਿਆਹੁਤਾ ਔਰਤ ਦਾ ਤੇਜ਼ਧਾਰ ਹਥਿਆਰ ਨਾਲ ਕਤਲ ਕੀਤਾ ਗਿਆ।
Punjab Weather News: ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਦਾ ਮਿਜ਼ਾਜ ਬਦਲਣ ਲੱਗਾ ਹੈ। ਸਵੇਰ ਅਤੇ ਰਾਤ ਦੇ ਸਮੇਂ ਠੰਢ ਮਹਿਸੂਸ ਹੋਣ ਲੱਗੀ ਹੈ, ਜਦਕਿ ਕਈ ਇਲਾਕਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ।
Cordelia Sky News: ਕਰੂਜ਼ ਉਦਯੋਗ ਲਈ ਇੱਕ ਨਵਾਂ ਅਧਿਆਇ ਸ਼ੁਰੂ ਹੋਇਆ ਹੈ। ਇਹ ਦੇਸ਼ ਦੇ ਕਰੂਜ਼ ਸੈਰ-ਸਪਾਟਾ ਖੇਤਰ ਦੇ ਵਿਸਥਾਰ ਵੱਲ ਇੱਕ ਮਹੱਤਵਪੂਰਨ ਕਦਮ ਹੈ।
Mohanjit Singh Case: ਪਿੰਡ ਸ਼ੇਰੋਂ ਦੇ ਨੌਜਵਾਨ ਮੋਹਨਜੀਤ ਸਿੰਘ ਨਾਲ ਪੁਲਿਸ ਹਿਰਾਸਤ ਦੌਰਾਨ ਕਥਿਤ ਕੁੱਟਮਾਰ, ਮਾਨਸਿਕ ਤਸ਼ੱਦਦ ਅਤੇ ਸਿੱਖ ਧਾਰਮਿਕ ਮਰਿਆਦਾ ਨਾਲ ਛੇੜਛਾੜ ਦੇ ਮਾਮਲੇ ਵਿੱਚ ਨੈਸ਼ਨਲ ਕਮਿਸ਼ਨ ਫਾਰ ਮਾਈਨਾਰਿਟੀਜ਼ (NCM) ਨੇ ਸਖ਼ਤ ਰੁਖ਼ ਅਪਣਾਇਆ ਹੈ।
Delhi Protest News: 1ਜੰਤਰ-ਮੰਤਰ ਉਤੇ ਸੀਜੇਪੀ ਵੱਲੋਂ ਦਿੱਤੇ ਗਏ ਵਿਰੋਧ ਪ੍ਰਦਰਸ਼ਨ ਦੇ ਸੱਦੇ ਤੋਂ ਪਹਿਲਾਂ ਦਿੱਲੀ ਵਿੱਚ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਗਏ ਹਨ।
Tarn Taran Firing News: ਤਰਨਤਾਰਨ ਜ਼ਿਲ੍ਹੇ ਵਿੱਚ ਕਾਨੂੰਨ ਵਿਵਸਥਾ ਤੇ ਸਵਾਲ ਉਠਾਉਣ ਵਾਲੀਆਂ ਘਟਨਾਵਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ।
Amritsar News: ਅਕਾਲੀ ਦਲ ਦੇ ਮਹਿਲਾ ਵਿੰਗ ਦੀ ਸਾਬਕਾ ਪ੍ਰਧਾਨ ਰੂਪ ਕੌਰ ਸੰਧੂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚੀ।
Samrala News: ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ ਕਿਹਾ ਹੈ ਕਿ ਦੇਸ਼ ਅਤੇ ਪੰਜਾਬ ਦੀ ਰਾਜਨੀਤੀ ਜੁਮਲਿਆਂ ਤੇ ਚੁਟਕਲਿਆਂ ਵਿੱਚ ਭਟਕ ਗਈ ਹੈ ਪਰ ਕਾਂਗਰਸ ਪੰਜਾਬ ਦੀ ਰਾਜਨੀਤੀ ਨੂੰ ਅਸਲ ਮੁੱਦਿਆਂ ਨਾਲ ਜੋੜੇਗੀ।
Kapurthala News: ਝੋਨੇ ਦੀ ਖਰੀਦ ਦੌਰਾਨ ਜੇਕਰ ਦਾਣਾ ਮੰਡੀਆਂ ਵਿੱਚ ਕਿਸਾਨਾਂ ਦੀ ਫ਼ਸਲ ’ਤੇ ਕਿਸੇ ਵੀ ਤਰ੍ਹਾਂ ਦੇ ਗੈਰ-ਵਾਜਬ ਕੱਟ ਲਗਾਏ ਗਏ ਤਾਂ ਇਸ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
BJP Protest Jalandhar: ਭਾਜਪਾ ਜਲੰਧਰ ਦੇ ਕੌਂਸਲਰਾਂ ਅਤੇ ਨੇਤਾ ਵਿਰੋਧੀ ਧਿਰ ਮਨਜੀਤ ਸਿੰਘ ਟੀਟੂ ਦੀ ਪ੍ਰਧਾਨਗੀ ਹੇਠ ਰੋਸ ਪ੍ਰਦਰਸ਼ਨ ਕੀਤਾ ਗਿਆ।
ਪੰਜਾਬ ਵਿੱਚ ਸੋਮਵਾਰ ਤੇ ਮੰਗਲਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
Sugar Price Hike News: ਤਿਉਹਾਰੀ ਸੀਜ਼ਨ ਤੋਂ ਐਨ ਪਹਿਲਾਂ ਆਮ ਜਨਤਾ ਨੂੰ ਮਹਿੰਗਾਈ ਦਾ ਇੱਕ ਹੋਰ ਵੱਡਾ ਝਟਕਾ ਲੱਗਾ ਹੈ।
Jalandhar Railway Station News: ਲੋਹੀਆਂ ਖਾਸ ਰੇਲਵੇ ਸਟੇਸ਼ਨ ਤੇ ਰੇਲਗੱਡੀ ਚਲਾਉਣ ਨੂੰ ਲੈ ਕੇ ਹੋਇਆ ਝਗੜਾ ਹਿੰਸਕ ਘਟਨਾ ਵਿੱਚ ਬਦਲ ਗਿਆ।
Justice Sheel Nagu: ਮੁੱਖ ਮੰਤਰੀ ਪੰਜਾਬ ਦਫ਼ਤਰ ਨਾਲ ਜੁੜੇ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਅੱਜ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਵੇਗੀ।
Delhi Train Cancellation News: ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਵਿਰੁੱਧ ਹੋ ਰਹੇ ਵਿਰੋਧ ਪ੍ਰਦਰਸ਼ਨਾਂ ਦਾ ਅਸਰ ਹੁਣ ਰੇਲ ਆਵਾਜਾਈ ’ਤੇ ਵੀ ਪੈਣ ਲੱਗਾ ਹੈ।
Roop Kaur Sandhu News: ਅਕਾਲੀ ਦਲ ਵੱਲੋਂ ਬਰਖਾਸਤ ਮਹਿਲਾ ਆਗੂ ਰੂਪ ਕੌਰ ਸੰਧੂ ਨੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੇਸ਼ ਹੋਣ ਉਤੇ ਇਨਕਾਰ ਕਰ ਦਿੱਤਾ ਹੈ।
DGP Gaurav Yadav: ਸੂਬੇ ਦੇ ਕਾਰਜਕਾਰੀ ਡੀਜੀਪੀ ਗੌਰਵ ਯਾਦਵ ਨੂੰ ਰੈਗੂਲਰ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਨਿਯੁਕਤ ਕਰ ਦਿੱਤਾ ਹੈ।