Tarn Taran Firing News: ਤਰਨਤਾਰਨ ਜ਼ਿਲ੍ਹੇ ਵਿੱਚ ਕਾਨੂੰਨ ਵਿਵਸਥਾ ਤੇ ਸਵਾਲ ਉਠਾਉਣ ਵਾਲੀਆਂ ਘਟਨਾਵਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ।
Samrala News: ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ ਕਿਹਾ ਹੈ ਕਿ ਦੇਸ਼ ਅਤੇ ਪੰਜਾਬ ਦੀ ਰਾਜਨੀਤੀ ਜੁਮਲਿਆਂ ਤੇ ਚੁਟਕਲਿਆਂ ਵਿੱਚ ਭਟਕ ਗਈ ਹੈ ਪਰ ਕਾਂਗਰਸ ਪੰਜਾਬ ਦੀ ਰਾਜਨੀਤੀ ਨੂੰ ਅਸਲ ਮੁੱਦਿਆਂ ਨਾਲ ਜੋੜੇਗੀ।
Kapurthala News: ਝੋਨੇ ਦੀ ਖਰੀਦ ਦੌਰਾਨ ਜੇਕਰ ਦਾਣਾ ਮੰਡੀਆਂ ਵਿੱਚ ਕਿਸਾਨਾਂ ਦੀ ਫ਼ਸਲ ’ਤੇ ਕਿਸੇ ਵੀ ਤਰ੍ਹਾਂ ਦੇ ਗੈਰ-ਵਾਜਬ ਕੱਟ ਲਗਾਏ ਗਏ ਤਾਂ ਇਸ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
BJP Protest Jalandhar: ਭਾਜਪਾ ਜਲੰਧਰ ਦੇ ਕੌਂਸਲਰਾਂ ਅਤੇ ਨੇਤਾ ਵਿਰੋਧੀ ਧਿਰ ਮਨਜੀਤ ਸਿੰਘ ਟੀਟੂ ਦੀ ਪ੍ਰਧਾਨਗੀ ਹੇਠ ਰੋਸ ਪ੍ਰਦਰਸ਼ਨ ਕੀਤਾ ਗਿਆ।
Navi Pillay Nobel Peace Prize 2026: ਦੱਖਣੀ ਅਫ਼ਰੀਕਾ ਦੀ ਪ੍ਰਸਿੱਧ ਕਾਨੂੰਨ ਵਿਗਿਆਨੀ ਨਵਨੀਨਾਮ ‘ਨਵੀ’ ਪਿੱਲੇ ਨੂੰ ਸਾਲ 2026 ਦੇ ਨੋਬਲ ਸ਼ਾਂਤੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਹੈ।
ਪੰਜਾਬ ਵਿੱਚ ਸੋਮਵਾਰ ਤੇ ਮੰਗਲਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
Jalandhar Railway Station News: ਲੋਹੀਆਂ ਖਾਸ ਰੇਲਵੇ ਸਟੇਸ਼ਨ ਤੇ ਰੇਲਗੱਡੀ ਚਲਾਉਣ ਨੂੰ ਲੈ ਕੇ ਹੋਇਆ ਝਗੜਾ ਹਿੰਸਕ ਘਟਨਾ ਵਿੱਚ ਬਦਲ ਗਿਆ।
Justice Sheel Nagu: ਮੁੱਖ ਮੰਤਰੀ ਪੰਜਾਬ ਦਫ਼ਤਰ ਨਾਲ ਜੁੜੇ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਅੱਜ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਵੇਗੀ।
Delhi Train Cancellation News: ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਵਿਰੁੱਧ ਹੋ ਰਹੇ ਵਿਰੋਧ ਪ੍ਰਦਰਸ਼ਨਾਂ ਦਾ ਅਸਰ ਹੁਣ ਰੇਲ ਆਵਾਜਾਈ ’ਤੇ ਵੀ ਪੈਣ ਲੱਗਾ ਹੈ।
Share Market News: ਸ਼ੁੱਕਰਵਾਰ ਨੂੰ ਭਾਰਤੀ ਸ਼ੇਅਰ ਬਾਜ਼ਾਰ ਵਿੱਚ ਤੇਜ਼ੀ ਦੇਖਣ ਨੂੰ ਮਿਲੀ। ਪਿਛਲੇ ਕਾਰੋਬਾਰੀ ਸੈਸ਼ਨ ਵਿੱਚ ਭਾਰੀ ਗਿਰਾਵਟ ਤੋਂ ਬਾਅਦ ਬਾਜ਼ਾਰ ਨੇ ਮਜ਼ਬੂਤ ਸ਼ੁਰੂਆਤ ਕੀਤੀ।
Roop Kaur Sandhu News: ਅਕਾਲੀ ਦਲ ਵੱਲੋਂ ਬਰਖਾਸਤ ਮਹਿਲਾ ਆਗੂ ਰੂਪ ਕੌਰ ਸੰਧੂ ਨੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੇਸ਼ ਹੋਣ ਉਤੇ ਇਨਕਾਰ ਕਰ ਦਿੱਤਾ ਹੈ।
DGP Gaurav Yadav: ਸੂਬੇ ਦੇ ਕਾਰਜਕਾਰੀ ਡੀਜੀਪੀ ਗੌਰਵ ਯਾਦਵ ਨੂੰ ਰੈਗੂਲਰ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਨਿਯੁਕਤ ਕਰ ਦਿੱਤਾ ਹੈ।
Sayani Gupta Birthday News: ਅਦਾਕਾਰਾ ਸਯਾਨੀ ਗੁਪਤਾ ਨੇ ਆਪਣੀ ਦਮਦਾਰ ਅਦਾਕਾਰੀ ਨਾਲ ਦਿਲ ਜਿੱਤ ਲਏ ਹਨ।
Nana Patekar Death News: ਨਾਨਾ ਪਾਟੇਕਰ ਦੇ ਦੇਹਾਂਤ ਨਾਲ ਹਿੰਦੀ ਅਤੇ ਮਰਾਠੀ ਫਿਲਮ ਇੰਡਸਟਰੀ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।
Punjab Holiday News: ਸ਼ੁੱਕਰਵਾਰ ਨੂੰ ਪੰਜਾਬ ਵਿੱਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
Rupi Soren Death News: ਗਮਗੀਨ ਮਾਹੌਲ ਵਿੱਚ ਮੁੱਖ ਮੰਤਰੀ ਹੇਮੰਤ ਸੋਰੇਨ ਦੀ ਮਾਂ ਰੂਪੀ ਸੋਰੇਨ ਦਾ ਅੰਤਿਮ ਸਸਕਾਰ ਉਨ੍ਹਾਂ ਦੇ ਪੁਰਖਿਆਂ ਦੇ ਪਿੰਡ ਨੇਮਰਾ ਵਿੱਚ ਕੀਤਾ ਗਿਆ।
LPU Violence Case: ਐਲਪੀਯੂ ਘਟਨਾ ਦੀ ਕਿਸੇ ਸੁਤੰਤਰ ਏਜੰਸੀ ਤੋਂ ਨਿਰਪੱਖ ਜਾਂਚ ਕਰਵਾਉਣ ਦੀ ਮੰਗ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਦਾਇਰ ਜਨਹਿੱਤ ਪਟੀਸ਼ਨ (PIL) ’ਤੇ ਅੱਜ ਚੀਫ਼ ਜਸਟਿਸ ਅਤੇ ਜਸਟਿਸ ਰੋਹਿਤ ਕਪੂਰ ਦੇ ਬੈਂਚ ਸਾਹਮਣੇ ਸੁਣਵਾਈ ਹੋਈ।
Batala Priest Murder: ਗਾਂਧੀ ਕੈਂਪ ਇਲਾਕੇ ਵਿੱਚ ਇੱਕ ਪਾਸਟਰ ਦੇ ਕਤਲ ਦਾ ਸਨਸਨੀਖੇਜ ਮਾਮਲਾ ਸਾਹਮਣੇ ਆਇਆ ਹੈ।
Gurdeep Makorad Resignation News: ਅਕਾਲੀ ਦਲ ਨੂੰ ਵੱਡਾ ਝਟਕਾ ਲੱਗਿਆ ਹੈ।
Peer Muchalla News: ਡੰਪਿੰਗ ਗਰਾਊਂਡ ਨੇੜੇ ਸਥਿਤ ਇੱਕ ਪਾਰਕ ਵਿੱਚ ਇੱਕ ਨੌਜਵਾਨ ਦੀ ਸਿਰਕਟੀ ਲਾਸ਼ ਬਰਾਮਦ ਹੋਈ। ਲਾਸ਼ ਦੀ ਹਾਲਤ ਦੇਖ ਕੇ ਮਾਮਲਾ ਕਤਲ ਦਾ ਜਾਪ ਰਿਹਾ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਢਕੋਲੀ ਪੁਲਿਸ ਦੀ ਟੀਮ ਮੌਕੇ ’ਤੇ ਪਹੁੰਚੀ ਅਤੇ ਫੋਰੈਂਸਿਕ ਟੀਮ ਨੂੰ ਵੀ ਮੌਕੇ ’ਤੇ ਬੁਲਾਇਆ ਗਿਆ।
Mad Sandhu Murder Case: ਇਨਫਲੂਐਂਸਰ ਮੈਡ ਸੰਧੂ ਦੇ ਕਤਲ ਮਾਮਲੇ ਵਿੱਚ ਅਹਿਮਦਾਬਾਦ ਕ੍ਰਾਈਮ ਬ੍ਰਾਂਚ ਨੂੰ ਵੱਡੀ ਕਾਮਯਾਬੀ ਮਿਲੀ ਹੈ।
Nepal Earthquake News: ਨੇਪਾਲ ਵਿੱਚ ਬੁੱਧਵਾਰ ਦੇਰ ਰਾਤ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।