Nana Patekar Last Statement News:ਅਦਾਕਾਰ ਨਾਨਾ ਪਾਟੇਕਰ ਦੇ ਦੇਹਾਂਤ ਦੀ ਖ਼ਬਰ ਨਾਲ ਫਿਲਮ ਜਗਤ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।
Nana Patekar Death News: ਨਾਨਾ ਪਾਟੇਕਰ ਦੇ ਦੇਹਾਂਤ ਨਾਲ ਹਿੰਦੀ ਅਤੇ ਮਰਾਠੀ ਫਿਲਮ ਇੰਡਸਟਰੀ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। 75 ਸਾਲਾ ਨਾਨਾ ਪਾਟੇਕਰ ਨੇ ਵੀਰਵਾਰ ਸਵੇਰੇ ਗੋਆ ਸਥਿਤ ਆਪਣੇ ਘਰ ਵਿੱਚ ਆਖਰੀ ਸਾਹ ਲਏ।
Rajinikanth Jailer 2: ਜੇਲਰ ਫਿਲਮ ਦੀ ਸਫਲਤਾ ਤੋਂ ਬਾਅਦ ਸੀਕਵਲ, ਜੇਲਰ 2 ਬਣਾਈ ਗਈ ਜੋ ਕੁਝ ਦਿਨਾਂ ਵਿੱਚ ਥੀਏਟਰ ਵਿੱਚ ਰਿਲੀਜ਼ ਹੋਣ ਵਾਲੀ ਹੈ।
Airtel News: ਭਾਰਤੀ ਏਅਰਟੈੱਲ (ਏਅਰਟੈੱਲ) ਨੇ ਅੱਜ ਬਿਹਤਰ ਲਾਭਾਂ ਵਾਲੇ ਨਵੇਂ ਪੋਸਟਪੇਡ ਪਲਾਨ ਪੇਸ਼ ਕਰਨ ਦਾ ਐਲਾਨ ਕੀਤਾ।
Fatehgarh Sahib: ਨਕਲੀ PCS ਅਫ਼ਸਰ ਵੱਲੋਂ ਆਮ ਆਦਮੀ ਪਾਰਟੀ ਦੇ ਸਰਪੰਚ ਅਤੇ ਹਾਲ ਹੀ ਵਿੱਚ ਨਿਯੁਕਤ ਕੀਤੇ ਗਏ ਮਾਰਕੀਟ ਕਮੇਟੀ ਚੇਅਰਮੈਨ ਨਾਲ ਵਿਆਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।
ਜੇਕਰ ਤੁਸੀ ਗੈਸ ਦੀ ਸਮੱਸਿਆ ਨਾਲ ਜੂਝ ਰਹੇ ਹੋ ਤਾਂ ਗਰਮ ਦੁੱਧ ਵਿੱਚ ਅਦਰਕ ਦਾ ਰਸ ਪਾ ਕੇ ਪੀਓ।
Health News: ਬਦਲਦੇ ਮੌਸਮ ਦੌਰਾਨ ਡੇਂਗੂ ਇੱਕ ਆਮ ਸਮੱਸਿਆ ਹੈ। ਇਸ ਮੌਸਮ ਵਿੱਚ ਡੇਂਗੂ ਮੱਛਰ ਕਾਫੀ ਸਰਗਰਮ ਹੋ ਜਾਂਦਾ ਹੈ।
Ambulance Accident Sultanpur News: ਸੁਲਤਾਨਪੁਰ ਵਿੱਚ ਪੂਰਵਾਂਚਲ ਐਕਸਪ੍ਰੈਸਵੇਅ ਤੇ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਚਾਰ ਲੋਕਾਂ ਦੀ ਮੌਤ ਹੋ ਗਈ।
Chandigarh News: ਦਸੰਬਰ ਵਿੱਚ ਹੋਣ ਵਾਲੀਆਂ ਨਗਰ ਨਿਗਮ ਚੋਣਾਂ ਤੋਂ ਪਹਿਲਾਂ ਚੰਡੀਗੜ੍ਹ ਦੇ ਲੋਕਾਂ ਲਈ ਵਿਕਾਸ ਕਾਰਜਾਂ ਨਾਲ ਜੁੜੀ ਅਹਿਮ ਖ਼ਬਰ ਸਾਹਮਣੇ ਆਈ ਹੈ।
Mayors Conference 2026: ਦੇਸ਼ ਭਰ ਦੇ ਸ਼ਹਿਰਾਂ ਦੇ ਮੇਅਰ ਚੰਡੀਗੜ੍ਹ ਵਿੱਚ ਇਕੱਠੇ ਹੋਣਗੇ। 118ਵਾਂ ਮੇਅਰ ਸੰਮੇਲਨ 4 ਤੋਂ 6 ਅਕਤੂਬਰ ਤੱਕ ਸੈਕਟਰ 10 ਦੇ ਹੋਟਲ ਮਾਊਂਟ ਵਿਊ ਵਿਖੇ ਹੋਵੇਗਾ।
Chandigarh News: ਭਾਰਤੀ ਹਵਾਈ ਸੈਨਾ ਵੱਲੋਂ ਸੇਖੋਂ ਇੰਡੀਅਨ ਏਅਰ ਫੋਰਸ ਮੈਰਾਥਨ 2026 ਐਤਵਾਰ ਨੂੰ ਚੰਡੀਗੜ੍ਹ ਵਿੱਚ ਆਯੋਜਿਤ ਕੀਤੀ ਗਈ। ਇਹ ਮੈਗਾ ਮੈਰਾਥਨ ਹਵਾਈ ਸੈਨਾ ਦੇ ਇਕਲੌਤੇ ਪਰਮਵੀਰ ਚੱਕਰ ਪ੍ਰਾਪਤਕਰਤਾ, ਜਿਨ੍ਹਾਂ ਨੇ ਦੇਸ਼ ਲਈ ਸਰਵਉੱਚ ਕੁਰਬਾਨੀ ਦਿੱਤੀ ਫਲਾਇੰਗ ਅਫਸਰ ਨਿਰਮਲਜੀਤ ਸਿੰਘ ਸੇਖੋਂ ਦੀ ਯਾਦ ਅਤੇ ਸਨਮਾਨ ਵਿੱਚ ਆਯੋਜਿਤ ਕੀਤੀ ਗਈ ਸੀ।
Chandigarh News: ਮੈਰਾਥਨ ਦੇ ਮੱਦੇਨਜ਼ਰ ਐਤਵਾਰ ਨੂੰ ਚੰਡੀਗੜ੍ਹ ਦੇ ਕਈ ਪ੍ਰਮੁੱਖ ਰੂਟਾਂ ’ਤੇ ਆਵਾਜਾਈ ਨੂੰ ਨਿਯੰਤਰਿਤ ਅਤੇ ਡਾਇਵਰਟ ਕੀਤਾ ਜਾਵੇਗਾ।
Chandigarh News: ਚੰਡੀਗੜ੍ਹ ਦੇ ਸੈਕਟਰ-17 ਥਾਣਾ ਪੁਲਿਸ ਨੇ 661 ਕਰੋੜ ਰੁਪਏ ਦੇ ਬੈਂਕ ਧੋਖਾਧੜੀ ਮਾਮਲੇ ਨਾਲ ਜੁੜੇ ਇੱਕ ਅਹਿਮ ਮਾਮਲੇ ਵਿੱਚ ਸ਼ਨੀਵਾਰ ਨੂੰ ਜ਼ਿਲ੍ਹਾ ਅਦਾਲਤ ਵਿੱਚ ਚਾਰਜਸ਼ੀਟ ਦਾਖ਼ਲ ਕੀਤੀ ਹੈ।
Chandigarh Railway Station News: ਨਵੀਨੀਕਰਨ ਕਾਰਨ ਚੰਡੀਗੜ੍ਹ ਰੇਲਵੇ ਸਟੇਸ਼ਨ ਉਪਰ ਯਾਤਰੀਆਂ ਨੂੰ ਆਉਣ ਵਾਲੇ ਦਿਨਾਂ ਵਿੱਚ ਕੁਝ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
Chandigarh News: ਸ਼ਨੀਵਾਰ ਸਵੇਰੇ ਫੂਡ ਸੇਫਟੀ ਵਿਭਾਗ ਦੀ ਟੀਮ ਨੇ ਰਾਮਦਰਬਾਰ ਮੰਡੀ ਗਰਾਊਂਡ ਵਿੱਚ ਕਾਰਵਾਈ ਕਰਦਿਆਂ ਪਨੀਰ ਨਾਲ ਭਰੇ ਇੱਕ ਵਾਹਨ ਨੂੰ ਰੋਕ ਕੇ ਕਰੀਬ 200 ਕਿਲੋ ਪਨੀਰ ਜ਼ਬਤ ਕੀਤਾ।