Kewal Singh Dhillon Interview: ਜ਼ੀ ਪੰਜਾਬ ਹਰਿਆਣਾ ਤੇ ਹਿਮਾਚਲ ਚੈਨਲ ਦੇ ਚਾਹ ਤੇ ਸਿਆਸਤ ਪ੍ਰੋਗਰਾਮ ਵਿੱਚ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨਾਲ ਖਾਸ ਤੌਰ ਉਤੇ ਗੱਲਬਾਤ ਕੀਤੀ ਗਈ। ਇਸ ਦੌਰਾਨ ਕੇਵਲ ਸਿੰਘ ਢਿੱਲੋਂ ਨੇ ਵਿਧਾਨ ਸਭਾ ਚੋਣਾਂ ਦੀ ਰਣਨੀਤੀ ਅਤੇ ਗਠਜੋੜ ਨੂੰ ਲੈ ਕੇ ਵੱਡੇ ਖੁਲਾਸੇ ਕੀਤੇ ਹਨ।