Prof. Prem Singh Chandumajra Interview: ਜ਼ੀ ਪੰਜਾਬ ਹਰਿਆਣਾ ਤੇ ਹਿਮਾਚਲ ਚੈਨਲ ਦੇ ਚਾਹ ਤੇ ਸਿਆਸਤ ਪ੍ਰੋਗਰਾਮ ਵਿੱਚ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨਾਲ ਖਾਸ ਤੌਰ ਉਤੇ ਗੱਲਬਾਤ ਕੀਤੀ ਗਈ। ਇਸ ਦੌਰਾਨ ਪ੍ਰੋ.ਚੰਦੂਮਾਜਰਾ ਨੇ ਅਕਾਲੀ ਦਲ ਵਿੱਚ ਵਾਪਸੀ ਦੇ ਮਾਅਨੇ ਦੱਸੇ। ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਦਾ ਪਰਿਵਾਰ ਕਿਥੋਂ ਚੋਣ ਲੜੇਗਾ ਤੇ ਅਗਲਾ ਪਲਾਨ ਕੀ ਹੈ।