Punjab Congress News: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵ-ਨਿਯੁਕਤ ਪ੍ਰਧਾਨ ਪਰਗਟ ਸਿੰਘ ਅਹੁਦਾ ਸੰਭਾਲਣ ਤੋਂ ਬਾਅਦ ਪਹਿਲੀ ਵਾਰ ਪੰਜਾਬ ਦੌਰੇ ’ਤੇ ਪਹੁੰਚੇ ਹਨ। ਉਨ੍ਹਾਂ ਦੇ ਅੰਮ੍ਰਿਤਸਰ ਪਹੁੰਚਣ ’ਤੇ ਪੰਜਾਬ ਕਾਂਗਰਸ ਦੇ ਇੰਚਾਰਜ ਅਤੇ ਸੀਨੀਅਰ ਆਗੂ ਸਚਿਨ ਪਾਇਲਟ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਪਰਗਟ ਸਿੰਘ ਦੇ ਇਸ ਪਹਿਲੇ ਪੰਜਾਬ ਦੌਰੇ ਨੂੰ ਕਾਂਗਰਸ ਦੀਆਂ ਸੂਬਾਈ ਗਤੀਵਿਧੀਆਂ ਦੇ ਪੱਖੋਂ ਅਹਿਮ ਮੰਨਿਆ ਜਾ ਰਿਹਾ ਹੈ। ਅੰਮ੍ਰਿਤਸਰ ਪਹੁੰਚਣ ’ਤੇ ਪਾਰਟੀ ਆਗੂਆਂ ਅਤੇ ਵਰਕਰਾਂ ਵੱਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਇਸ ਦੌਰਾਨ ਪਾਰਟੀ ਦੀ ਅਗਲੀ